06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਾਕਿ ਵਲੋਂ ਕੁਪਵਾੜਾ 'ਚ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ

ਅਜੀਤ ਡੈਸਕ 21-02-2026
ਸ੍ਰੀਨਗਰ, 20 ਫਰਵਰੀ (ਏਜੰਸੀ)-ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ | ਅਧਿਕਾਰੀਆਂ ਨੇ ਦੱਸਿਆ ਕਿ ਪਾਕਿ ਚੌਕੀਆਂ ਵਲੋਂ ਨੌਗਾਓਾ ਸੈਕਟਰ 'ਚ ਦੁਪਹਿਰ ਸਮੇਂ ਛੋਟੇ ਹਥਿਆਰਾਂ ਨਾਲ ਕਈ ਗੋਲੀਆਂ ਚਲਾਈਆਂ ਗਈ, ਜਿਸ ਦਾ ਭਾਰਤੀ ਜਵਾਨਾਂ ਨੇ ਵੀ ਜ਼ਬਰਦਸਤ ਜਵਾਬ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਗੋਲੀਬਾਰੀ 'ਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ | ਉਨ੍ਹਾਂ ਕਿਹਾ ਕਿ ਇਲਾਕੇ 'ਚ ਸਥਿਤੀ ਸ਼ਾਂਤੀਪੂਰਨ ਬਣੀ ਹੋਈ ਹੈ |

ਪਿਛਲੀ ਖ਼ਬਰ ਅਮਰੀਕੀ ਸੁਪਰੀਮ ਕੋਰਟ ਵਲੋਂ ਟਰੰਪ ਦੇ ਟੈਰਿਫ਼ ਰੱਦ ਅਗਲੀ ਖ਼ਬਰ ਟਰੰਪ ਨੇ ਫ਼ੈਸਲੇ ਨੂੰ ਦੱਸਿਆ 'ਸ਼ਰਮਨਾਕ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।