ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ¢ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਬਰੀ ਹੋ ਜਾਣ ਦੇ ਫ਼ੈਸਲੇ ਨਾਲ ਇਸ ਮਾਮਲੇ ਦਾ ਸਾਰਾ ਸੱਚ ਸਾਹਮਣੇ ਆ ਗਿਆ ਹੈ ¢ ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਹੀ ਬਾਕੀ ਸਾਰੇ ਮਾਮਲਿਆਂ ਦਾ ਸੱਚ ਵੀ ਸਾਹਮਣੇ ਆ ਜਾਵੇਗਾ ¢