30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਤਹਿਰਾਨ ਤੋਂ ਜ਼ਿਆਦਾਤਰ ਭਾਰਤੀ ਵਿਦਿਆਰਥੀਆਂ ਨੂੰ ਕੱਢਿਆ

ਅਜੀਤ ਡੈਸਕ 04-03-2026
ਨਵੀਂ ਦਿੱਲੀ, (ਪੀ.ਟੀ.ਆਈ.)-ਭਾਰਤੀ ਦੂਤਘਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈਰਾਨ ਦੀ ਰਾਜਧਾਨੀ ਵਿਚ ਵਿਗੜਦੀ ਸੁਰੱਖਿਆ ਸਥਿਤੀ ਦੇ ਕਾਰਨ ਈਰਾਨ ਵਿਚ ਉਸਦੇ ਮਿਸ਼ਨ ਨੇ ਤਹਿਰਾਨ ਤੋਂ ਜ਼ਿਆਦਾਤਰ ਭਾਰਤੀ ਵਿਦਿਆਰਥੀਆਂ ਨੂੰ ਕੱਢ ਲਿਆ ਹੈ | ਵਿਦਿਆਰਥੀਆਂ ਨੂੰ ਤਹਿਰਾਨ ਤੋਂ ਬਾਹਰ ਥਾਵਾਂ 'ਤੇ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਯਾਤਰਾ, ਭੋਜਨ ਅਤੇ ਰਿਹਾਇਸ਼ ਲਈ ਪ੍ਰਬੰਧ ਕੀਤੇ ਗਏ ਹਨ | ਭਾਰਤ ਦਾ ਇਹ ਕਦਮ ਪੱਛਮੀ ਏਸ਼ੀਆ ਵਿਚ ਵਧਦੇ ਤਣਾਅ ਦੇ ਸਮੇਂ ਆਇਆ ਹੈ | ਭਾਰਤੀ ਦੂਤਘਰ ਨੇ ਭਾਰਤੀਆਂ ਨੂੰ ਹਰ ਸਮੇਂ ਸਾਵਧਾਨੀ ਵਰਤਣ, ਵਿਰੋਧ ਪ੍ਰਦਰਸ਼ਨਾਂ ਜਾਂ ਪ੍ਰਦਰਸ਼ਨਾਂ ਵਾਲੀਆਂ ਥਾਵਾਂ 'ਤੇ ਜਾਣ ਤੋਂ ਬਚਣ ਅਤੇ ਮਿਸ਼ਨ ਨਾਲ ਨਿਯਮਿਤ ਸੰਪਰਕ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ¢

ਪਿਛਲੀ ਖ਼ਬਰ ਸਾਊਦੀ ਅਰਬ ਤੇ ਕੁਵੈਤ 'ਚ ਅਮਰੀਕੀ ਦੂਤਘਰਾਂ 'ਤੇ ਡਰੋਨ ਹਮਲਾ ਅਗਲੀ ਖ਼ਬਰ ਈਰਾਨ ਦੇ ਮਸ਼ਹੂਰ ਕਰਮਨ ਏਅਰਬੇਸ 'ਤੇ ਹਮਲਾ-13 ਫ਼ੌਜੀ ਹਲਾਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।