25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਸੰਭਾਵਨਾ ਨਹੀਂ-ਸਰਕਾਰ

ਅਜੀਤ ਡੈਸਕ 08-03-2026

ਨਵੀਂ ਦਿੱਲੀ, 7 ਮਾਰਚ (ਪੀ. ਟੀ. ਆਈ.)-ਉੱਚ ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਵਾਲਾ ਨਹੀਂ ਹੈ, ਕਿਉਂਕਿ ਸਰਕਾਰੀ ਮਾਲਕੀ ਵਾਲੀਆਂ ਤੇਲ ਕੰਪਨੀਆਂ ਕੋਲ ਵਾਧੇ ਨੂੰ ਸਹਿਣ ਕਰਨ ਲਈ ਕਾਫ਼ੀ ਵਿੱਤੀ ਤਾਕਤ ਹੈ | ਉਨ੍ਹਾਂ ਕਿਹਾ ਕਿ ਪ੍ਰਤੀ ਘਰ ਪ੍ਰਤੀ ਸਾਲ 4-5 ਘਰੇਲੂ ਗੈਸ ਸਿਲੰਡਰਾਂ ਦੀ ਔਸਤ ਖਪਤ ਨੂੰ ਧਿਆਨ 'ਚ ਰੱਖਦੇ ਹੋਏ ਐਲ.ਪੀ.ਜੀ. ਸਿਲੰਡਰ ਦੀ ਕੀਮਤ 'ਚ ਕੀਤਾ ਵਾਧਾ ਚਾਰ ਜੀਆਂ ਦੇ ਪਰਿਵਾਰ ਲਈ ਪ੍ਰਤੀ ਦਿਨ 80 ਪੈਸੇ ਜਾਂ ਪ੍ਰਤੀ ਵਿਅਕਤੀ ਸਿਰਫ਼ 20 ਪੈਸੇ ਬਣਦਾ ਹੈ |

ਪਿਛਲੀ ਖ਼ਬਰ ਲਿਬਨਾਨ 'ਚ ਇਜ਼ਰਾਈਲੀ ਹਮਲੇ ਜਾਰੀ-41 ਮੌਤਾਂ <br/> ਅਗਲੀ ਖ਼ਬਰ ਸਿੱਖਿਅਤ, ਮਜ਼ਬੂਤ ਔਰਤਾਂ ਖੁਸ਼ਹਾਲ ਤੇ ਪ੍ਰਗਤੀਸ਼ੀਲ ਰਾਸ਼ਟਰ 'ਚ ਮਜ਼ਬੂਤੀ ਨਾਲ ਯੋਗਦਾਨ ਪਾ ਸਕਦੀਆਂ ਹਨ- ਰਾਸ਼ਟਰਪਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।