05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਰਾਜਨਾਥ ਦੀ ਅਗਵਾਈ 'ਚ ਮੰਤਰੀਆਂ ਦਾ ਗੈਰ-ਰਸਮੀ ਸਮੂਹ ਸਥਾਪਤ-ਅਮਿਤ ਸ਼ਾਹ ਮੈਂਬਰ ਹੋਣਗੇ

ਅਜੀਤ ਡੈਸਕ 28-03-2026
ਨਵੀਂ ਦਿੱਲੀ, 27 ਮਾਰਚ (ਪੀ. ਟੀ. ਆਈ.)-ਸੂਤਰਾਂ ਨੇ ਦੱਸਿਆ ਹੈ ਕਿ ਸਰਕਾਰ ਨੇ ਪੱਛਮੀ ਏਸ਼ੀਆ ਟਕਰਾਅ ਕਾਰਨ ਪੈਦਾ ਹੋਣ ਵਾਲੇ ਮੁੱਦਿਆਂ ਦੀ ਜਾਂਚ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ 'ਚ 'ਮੰਤਰੀਆਂ ਦਾ ਗੈਰ-ਰਸਮੀ ਸਮੂਹ' ਸਥਾਪਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ, ਨਿਰਮਲਾ ਸੀਤਾਰਮਨ ਤੇ ਹਰਦੀਪ ਸਿੰਘ ਪੁਰੀ ਗੈਰ-ਰਸਮੀ ਸਮੂਹ ਮੰਤਰੀਆਂ (ਆਈ.ਜੀ.ਓ.ਐਮ.) ਦੇ ਮੈਂਬਰਾਂ 'ਚੋਂ ਹਨ | ਸੂਤਰਾਂ ਨੇ ਕਿਹਾ ਕਿ ਇਹ ਸਮੂਹ ਪੱਛਮੀ ਏਸ਼ੀਆ ਟਕਰਾਅ ਦੇ ਪ੍ਰਭਾਵ ਕਾਰਨ ਪੈਦਾ ਹੋਣ ਵਾਲੇ ਮੁੱਦਿਆਂ ਲਈ ਬਣਾਇਆ ਗਿਆ ਹੈ |

ਪਿਛਲੀ ਖ਼ਬਰ ਹਵਾਈ ਰੱਖਿਆ ਮਿਜ਼ਾਈਲ ਪ੍ਰਣਾਲੀ ਤੇ ਸਮੁੰਦਰੀ ਟੋਹੀ ਜਹਾਜ਼ ਦੇ ਰੱਖ-ਰਖਾਅ ਲਈ 858 ਕਰੋੜ ਦੇ ਸਮਝੌਤੇ 'ਤੇ ਦਸਤਖ਼ਤ ਅਗਲੀ ਖ਼ਬਰ ਜੈਸ਼ੰਕਰ ਵਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।