05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕੰਗ ਨੇ ਵਿਆਹ ਤੋਂ ਬਾਅਦ ਵਧਦੇ ਧੋਖੇ ਤੇ ਘਰੇਲੂ ਹਿੰਸਾ ਦਾ ਮੁੱਦਾ ਉਠਾਇਆ

ਅਜੀਤ ਡੈਸਕ 28-03-2026
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਦੇਸ਼ ਦੀਆਂ ਧੀਆਂ-ਭੈਣਾਂ ਦੀ ਸੁਰੱਖਿਆ ਨੂੰ ਲੈ ਕੇ ਇਕ ਬਹੁਤ ਹੀ ਗੰਭੀਰ ਤੇ ਸੰਵੇਦਨਸ਼ੀਲ ਮੁੱਦਾ ਉਠਾਇਆ | ਉਨ੍ਹਾਂ ਸਮਾਜ 'ਚ ਵਧ ਰਹੇ ਤਲਾਕ ਦੇ ਮਾਮਲਿਆਂ ਤੇ ਘਰੇਲੂ ਹਿੰਸਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਵਿਆਹ ਸਬੰਧੀ ਕਾਨੂੰਨਾਂ 'ਚ ਸਖ਼ਤ ਸੁਧਾਰ ਕਰਨ ਦੀ ਮੰਗ ਕੀਤੀ | ਕੰਗ ਨੇ ਕਿਹਾ ਕਿ ਇਹ ਇਕ ਛੋਟਾ ਜਿਹਾ ਸੁਧਾਰ ਸਾਡੇ ਦੇਸ਼ ਦੀਆਂ ਔਰਤਾਂ ਲਈ ਇਕ ਵੱਡਾ ਸੁਰੱਖਿਆ ਕਵਚ ਸਾਬਤ ਹੋਵੇਗਾ |

ਪਿਛਲੀ ਖ਼ਬਰ ਹੜ੍ਹਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਭਰਪਾਈ ਕੀਤੀ ਜਾਵੇ-ਘੁਬਾਇਆ ਅਗਲੀ ਖ਼ਬਰ ਹਵਾਈ ਰੱਖਿਆ ਮਿਜ਼ਾਈਲ ਪ੍ਰਣਾਲੀ ਤੇ ਸਮੁੰਦਰੀ ਟੋਹੀ ਜਹਾਜ਼ ਦੇ ਰੱਖ-ਰਖਾਅ ਲਈ 858 ਕਰੋੜ ਦੇ ਸਮਝੌਤੇ 'ਤੇ ਦਸਤਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।