05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹਰਸਿਮਰਤ ਵਲੋਂ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ 'ਚ ਇਨਸਾਫ਼ ਦੀ ਮੰਗ

ਅਜੀਤ ਡੈਸਕ 28-03-2026

ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ 'ਚ ਇਨਸਾਫ਼ ਦਿਵਾਉਣ ਲਈ ਕੇਂਦਰ ਨੂੰ ਦਖ਼ਲਅੰਦਾਜ਼ੀ ਕਰਨ ਦੀ ਮੰਗ ਕੀਤੀ | ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੁਣ ਤਾਂ ਗ੍ਰਹਿ ਮੰਤਰੀ ਨੂੰ 5 ਸੰਸਦ ਮੈਂਬਰਾਂ ਨੇ ਚਿੱਠੀ ਵੀ ਲਿਖ ਕੇ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਲਈ ਗ੍ਰਹਿ ਮੰਤਰੀ ਨੂੰ ਛੇਤੀ ਤੋਂ ਛੇਤੀ ਆਪਣਾ ਵਾਅਦਾ ਪੂਰਾ ਕਰਦਿਆਂ ਸੀ.ਬੀ.ਆਈ. ਦੇ ਸਪੁਰਦ ਜਾਂਚ ਕਰ ਦੇਣੀ ਚਾਹੀਦੀ ਹੈ |

ਪਿਛਲੀ ਖ਼ਬਰ ਰਾਜਾ ਵੜਿੰਗ ਨੇ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ ਅਗਲੀ ਖ਼ਬਰ ਹੜ੍ਹਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਭਰਪਾਈ ਕੀਤੀ ਜਾਵੇ-ਘੁਬਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।