04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪ੍ਰਧਾਨ ਮੰਤਰੀ ਵਲੋਂ 2 ਲੱਖ ਰੁਪਏ ਦੀ ਵਿੱਤੀ ਸਹਾਇਤਾ

ਅਜੀਤ ਡੈਸਕ 11-04-2026
ਨਵੀਂ ਦਿੱਲੀ, 10 ਅਪ੍ਰੈਲ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਥੁਰਾ 'ਚ ਕਿਸ਼ਤੀ ਪਲਟਣ ਤੋਂ ਬਾਅਦ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ | ਪ੍ਰਧਾਨ ਮੰਤਰੀ ਨੇ ਇਸ ਘਟਨਾ ਵਿੱਚ ਜ਼ਖਮੀਆਂ ਲਈ 50,000 ਰੁਪਏ ਪ੍ਰਤੀ ਵਿਅਕਤੀ ਦਾ ਐਲਾਨ ਵੀ ਕੀਤਾ |

ਪਿਛਲੀ ਖ਼ਬਰ 'ਜਾਤ ਆਧਾਰਿਤ ਮਰਦਮਸ਼ੁਮਾਰੀ' ਰੋਕਣ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ ਅਗਲੀ ਖ਼ਬਰ ਮਥੁਰਾ ਵਿਖੇ ਯਮੁਨਾ 'ਚ ਕਿਸ਼ਤੀ ਡੁੱਬਣ ਨਾਲ ਪੰਜਾਬ ਦੇ 10 ਲੋਕਾਂ ਦੀ ਮੌਤ-ਕਈ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।