03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ 'ਚ-ਡੀ.ਸੀ.

ਅਜੀਤ ਡੈਸਕ 11-04-2026
ਚੰਡੀਗੜ੍ਹ/ਲੁਧਿਆਣਾ, 10 ਅਪ੍ਰੈਲ (ਅਜੀਤ ਬਿਊਰੋ)-ਵਰਿੰਦਾਵਨ ਕਿਸ਼ਤੀ ਹਾਦਸੇ ਸੰਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ 'ਚ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਲਈ ਜਗਰਾਉਂ ਤੇ ਜ਼ਿਲ੍ਹਾ ਹੈੱਡਕੁਆਟਰ ਲੁਧਿਆਣਾ ਵਿਖੇ ਹੈਲਪਲਾਈਨਾਂ ਸਥਾਪਿਤ ਕੀਤੀਆਂ ਗਈਆਂ, ਜਿਨ੍ਹਾਂ 'ਚ 01624-223226 ਤੇ 0161-2403100 ਸ਼ਾਮਿਲ ਹਨ |

ਪਿਛਲੀ ਖ਼ਬਰ 3 ਸ਼ਰਧਾਲੂ ਲੁਧਿਆਣਾ ਦੇ ਹਲਕਾ ਆਤਮ ਨਗਰ ਨਾਲ ਸੰਬੰਧਿਤ ਅਗਲੀ ਖ਼ਬਰ 'ਜਾਤ ਆਧਾਰਿਤ ਮਰਦਮਸ਼ੁਮਾਰੀ' ਰੋਕਣ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।