08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੁਪਰੀਮ ਕੋਰਟ ਵਲੋਂ ਪਵਨ ਖੇੜਾ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

ਅਜੀਤ ਡੈਸਕ 18-04-2026
ਨਵੀਂ ਦਿੱਲੀ, 17 ਅਪ੍ਰੈਲ (ਪੀ. ਟੀ. ਆਈ.)-ਲਗਾਤਾਰ ਦੋ ਕਾਨੂੰਨੀ ਝਟਕਿਆਂ ਵਿਚ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਾਂਗਰਸ ਆਗੂ ਪਵਨ ਖੇੜਾ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਪਤਨੀ ਕੋਲ ਕਈ ਪਾਸਪੋਰਟ ਹੋਣ ਦਾ ਦੋਸ਼ ਲਗਾਉਣ ਵਾਲੇ ਇੱਕ ਮਾਮਲੇ ਵਿੱਚ 20 ਅਪ੍ਰੈਲ ਤੱਕ ਗਿ੍ਫ਼ਤਾਰੀ ਤੋਂ ਸੁਰੱਖਿਆ ਦੀ ਮੰਗ ਕੀਤੀ ਗਈ ਸੀ¢ਸੁਪਰੀਮ ਕੋਰਟ ਨੇ ਪਵਨ ਖੇੜਾ ਨੂੰ ਇਸ ਮਾਮਲੇ ਵਿਚ ਅਗਾਊਾ ਜ਼ਮਾਨਤ ਲਈ ਅਸਾਮ ਦੀ ਸਮਰੱਥ ਅਧਿਕਾਰ ਖੇਤਰ ਦੀ ਅਦਾਲਤ ਵਿਚ ਜਾਣ ਲਈ ਕਿਹਾ |

ਪਿਛਲੀ ਖ਼ਬਰ ਪੰਜਾਬ ਵਜ਼ਾਰਤ ਵਲੋਂ ਦਰਿਆਵਾਂ, ਚੋਆਂ ਤੇ ਸੇਮ ਨਾਲਿਆਂ 'ਚੋਂ ਗਾਰ ਕੱਢਣ ਲਈ ਹਰੀ ਝੰਡੀ ਅਗਲੀ ਖ਼ਬਰ ਅੰਮਿ੍ਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚ ਹੀ ਰਹੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।