06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਾਜਪਾ ਸੱਤਾ ਹਥਿਆਉਣ ਲਈ ਸਰਕਾਰੀ ਮਸ਼ੀਨਰੀ ਦੀ ਕਰ ਰਹੀ ਹੈ ਦੁਰਵਰਤੋਂ-ਅਨੁਰਾਗ ਢਾਂਡਾ

ਅਜੀਤ ਡੈਸਕ 18-04-2026
ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਇਹ ਕੋਈ ਕਾਨੂੰਨੀ ਕਾਰਵਾਈ ਨਹੀਂ, ਸਗੋਂ ਚੋਣਾਂ ਤੋਂ ਪਹਿਲਾਂ ਰਚੀ ਗਈ ਸਿਆਸੀ ਸਾਜ਼ਿਸ਼ ਹੈ | ਇਹ ਦਿਖਾਉਂਦਾ ਹੈ ਕਿ ਭਾਜਪਾ ਸੱਤਾ ਹਥਿਆਉਣ ਲਈ ਹਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ | ਅਨੁਰਾਗ ਢਾਂਡਾ ਨੇ ਸਵਾਲ ਕੀਤਾ ਕਿ ਕੀ ਭਾਜਪਾ ਈ.ਡੀ. ਦੇ ਦਮ 'ਤੇ ਹੀ ਚੋਣ ਲੜੇਗੀ | ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰਾਂ 'ਤੇ ਲਗਾਤਾਰ ਕਾਰਵਾਈ ਇਹ ਸਾਬਤ ਕਰਦੀ ਹੈ ਕਿ ਭਾਜਪਾ ਸਰਕਾਰ ਏਜੰਸੀਆਂ ਨੂੰ ਆਪਣੇ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ |

ਪਿਛਲੀ ਖ਼ਬਰ ਭਾਜਪਾ ਈ.ਡੀ. ਤੇ ਸੀ.ਬੀ.ਆਈ. ਨੂੰ ਹਥਿਆਰ ਬਣਾ ਕੇ ਵਰਤ ਰਹੀ ਹੈ-ਸਿਸੋਦੀਆ ਅਗਲੀ ਖ਼ਬਰ ਮੁੱਖ ਮੰਤਰੀ ਦੇ ਯਤਨ ਸਫਲ ਹੋਏ-ਕਟਾਰੂਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।