16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਭਾਈ ਬਲਦੇਵ ਸਿੰਘ ਵਡਾਲਾ ਵਲੋਂ ਸਵਾਗਤ

ਅਜੀਤ ਡੈਸਕ 20-04-2026
ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)–ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਇਸ ਕਾਨੂੰਨ ਨੂੰ ਇਤਿਹਾਸਕ ਫ਼ੈਸਲਾ ਕਰਾਰ ਦਿੰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਸਰਕਾਰ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕਾਨੂੰਨ ਨਾਲ ਸੰਵਿਧਾਨਕ ਮੁੱਲਾਂ ਅਤੇ ਜਮਹੂਰੀ ਪ੍ਰਣਾਲੀ 'ਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ | ਵਡਾਲਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਲਈ ਇਹ ਬਿੱਲ ਸ਼ਲਾਘਾਯੋਗ ਕਦਮ ਹੈ |

ਪਿਛਲੀ ਖ਼ਬਰ ਪਾਸ ਹੋਇਆ ਕਾਨੂੰਨ ਸ਼ਲਾਘਾਯੋਗ-ਬਾਬਾ ਬਲਬੀਰ ਸਿੰਘ ਅਗਲੀ ਖ਼ਬਰ ਕਾਂਗਰਸ ਤੇ ਡੀ.ਐੱਮ.ਕੇ. ਨੇ ਅÏਰਤਾਂ ਨਾਲ ਧੋਖਾ ਕੀਤਾ, ਭਾਜਪਾ ਦਿਵਾਏਗੀ ਇਨਸਾਫ਼-ਅਮਿਤ ਸ਼ਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।