16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕਾਨੂੰਨ ਹੋਰ ਸਖ਼ਤ ਬਣਨ ਨਾਲ ਕਾਰਵਾਈ ਦੀ ਉਮੀਦ-ਵੜਿੰਗ

ਅਜੀਤ ਡੈਸਕ 20-04-2026
ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)– ਕਾਨੂੰਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਮੀਦ ਪ੍ਰਗਟਾਈ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬੇਅਦਬੀ ਦੇ ਮਾਮਲਿਆਂ 'ਚ ਖਾਸ ਕਰਕੇ ਬਹਿਬਲ ਕਲਾਂ ਅਤੇ ਉਸ ਤੋਂ ਬਾਅਦ ਦੀਆਂ ਘਟਨਾਵਾਂ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰੇਗੀ | ਵੜਿੰਗ ਨੇ ਕਿਹਾ ਕਿ ਜੇਕਰ ਸਰਕਾਰ ਦੀ ਸੱਚਮੁੱਚ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕੋਈ ਇਮਾਨਦਾਰ ਨੀਅਤ ਹੈ ਤਾਂ ਇਸ ਦੀ ਸ਼ੁਰੂਆਤ ਹੁਣ ਤੋਂ ਹੀ ਕਰਨੀ ਚਾਹੀਦੀ ਹੈ |

ਪਿਛਲੀ ਖ਼ਬਰ ਸੀਚੇਵਾਲ ਵਲੋਂ ਸਿੱਖ ਜਗਤ ਨੂੰ ਵਧਾਈ ਅਗਲੀ ਖ਼ਬਰ ਸਹੀ ਦਿਸ਼ਾ 'ਚ ਚੁੱਕਿਆ ਗਿਆ ਕਦਮ-ਸੁਨੀਲ ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।