16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸੀਚੇਵਾਲ ਵਲੋਂ ਸਿੱਖ ਜਗਤ ਨੂੰ ਵਧਾਈ

ਅਜੀਤ ਡੈਸਕ 20-04-2026
ਸੁਲਤਾਨਪੁਰ ਲੋਧੀ, (ਥਿੰਦ, ਨਰੇਸ਼ ਹੈਪੀ)-ਬੇਅਦਬੀ ਮਾਮਲਿਆਂ ਸੰਬੰਧੀ ਕਾਨੂੰਨ ਬਣਨ 'ਤੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ 13 ਅਪ੍ਰੈਲ ਨੂੰ ਪੰਜਾਬ ਦੀ ਵਿਧਾਨ ਸਭਾ ਨੇ ਬੇਅਦਬੀਆਂ ਨੂੰ ਰੋਕਣ ਲਈ ਜਿਹੜਾ ਸੋਧ ਬਿੱਲ ਪਾਸ ਕੀਤਾ ਸੀ, ਉਸ ਬਿੱਲ ਨੇ ਰਾਜਪਾਲ ਵਲੋਂ ਦਸਤਖ਼ਤ ਕੀਤੇ ਜਾਣ 'ਤੇ ਹੁਣ ਕਾਨੂੰਨ ਦਾ ਰੂਪ ਲੈ ਲਿਆ ਹੈ | ਸੰਤ ਸੀਚੇਵਾਲ ਨੇ ਇਸ ਬਿੱਲ 'ਤੇ ਰਾਜਪਾਲ ਦੀ ਮੋਹਰ ਲੱਗਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਹੁਣ ਕੋਈ ਵੀ ਬੇਅਦਬੀ ਕਰਨ ਦੀ ਨਹੀਂ ਕਰੇਗਾ ਹਿੰਮਤ-ਸੰਧਵਾਂ ਅਗਲੀ ਖ਼ਬਰ ਕਾਨੂੰਨ ਹੋਰ ਸਖ਼ਤ ਬਣਨ ਨਾਲ ਕਾਰਵਾਈ ਦੀ ਉਮੀਦ-ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।