18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਿ੍ਸ਼ਟਾਚਾਰ ਖ਼ਿਲਾਫ਼ ਅਸਲੀ ਲੜਾਈ ਜਾਂ ਰਾਜਨੀਤਿਕ ਸੌਦੇਬਾਜ਼ੀ-ਬਾਜਵਾ

ਅਜੀਤ ਡੈਸਕ 10-05-2026
ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀ ਗਈ ਛਾਪੇਮਾਰੀ ਅਤੇ ਉਸ ਤੋਂ ਬਾਅਦ ਹੋਈ ਗਿ੍ਫ਼ਤਾਰੀ ਨੇ ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਜੁੜੇ ਗੰਭੀਰ ਭਿ੍ਸ਼ਟਾਚਾਰ ਦੇ ਦੋਸ਼ਾਂ ਨੂੰ ਇਕ ਵਾਰ ਫਿਰ ਬੇਨਕਾਬ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਇਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਦੀ ਬਜਾਏ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਲੋਕਾਂ ਨੂੰ ਕਥਿਤ ਤÏਰ 'ਤੇ ਲੁੱਟਿਆ ਗਿਆ¢ ਹਰ ਵਾਰ ਜਦੋਂ ਭਿ੍ਸ਼ਟਾਚਾਰ ਦੇ ਦੋਸ਼ ਸਾਹਮਣੇ ਆਉਂਦੇ ਹਨ ਤਾਂ ਆਮ ਆਦਮੀ ਪਾਰਟੀ ਦੇ ਆਗੂ ਸਿੱਧੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ 'ਰਾਜਨੀਤਿਕ ਬਦਲੇ ਦੀ ਕਾਰਵਾਈ' ਦਾ ਬਹਾਨਾ ਬਣਾਉਂਦੇ ਹਨ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਅਤੇ ਸੁਪਰੀਮੋ ਘਬਰਾਏ-ਆਰ.ਪੀ. ਸਿੰਘ ਅਗਲੀ ਖ਼ਬਰ ਜੇਕਰ ਈ.ਡੀ. ਤੇ ਸੀ.ਬੀ.ਆਈ. ਕਾਰਵਾਈ ਕਰੇ ਤਾਂ ਅੱਤਿਆਚਾਰ, ਵਿਜੀਲੈਂਸ ਕਰੇ ਤਾਂ ਭਿ੍ਸ਼ਟਾਚਾਰ 'ਤੇ ਵਾਰ-ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।