18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਆਮ ਆਦਮੀ ਪਾਰਟੀ ਅਤੇ ਸੁਪਰੀਮੋ ਘਬਰਾਏ-ਆਰ.ਪੀ. ਸਿੰਘ

ਅਜੀਤ ਡੈਸਕ 10-05-2026
ਨਵੀਂ ਦਿੱਲੀ, 9 ਮਈ (ਪੀ.ਟੀ.ਆਈ.)-ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿਰੁੱਧ ਅੱਜ ਈ.ਡੀ. ਦੀ ਕਾਰਵਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਮੁਗਲ ਬਾਦਸ਼ਾਹ ਔਰੰਗਜ਼ੇਬ ਨਾਲ ਕਰਨ ਲਈ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਭਾਜਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਉਨ੍ਹਾਂ ਦੀ ਪਾਰਟੀ ਘਬਰਾ ਗਈ ਹੈ, ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਵਿਚ ਉਨ੍ਹਾਂ ਦੇ ਗਿਣੇ ਚੁਣੇ ਦਿਨ ਰਹਿ ਗਏ ਹਨ | ਭਾਜਪਾ ਦੇ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਕਿ 'ਆਪ' ਨੇਤਾਵਾਂ 'ਤੇ ਲਗਾਏ ਗਏ ਭਿ੍ਸ਼ਟਾਚਾਰ ਦੇ ਦੋਸ਼ ਬੇਬੁਨਿਆਦ ਨਹੀਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ 'ਔਰੰਗਜ਼ੇਬ' ਵਰਗੀਆਂ ਹਰਕਤਾਂ ਮੋਦੀ ਨਹੀ, ਸਗੋਂ ਕੇਜਰੀਵਾਲ ਕਰ ਰਹੇ ਹਨ |

ਪਿਛਲੀ ਖ਼ਬਰ 'ਆਪ' ਨੂੰ ਭਾਜਪਾ ਦੇ ਰੂਪ 'ਚ ਆਪਣੇ ਵਰਗਾ ਹੀ ਮੁਕਾਬਲਾ ਮਿਲ ਰਿਹਾ-ਵੜਿੰਗ ਅਗਲੀ ਖ਼ਬਰ ਭਿ੍ਸ਼ਟਾਚਾਰ ਖ਼ਿਲਾਫ਼ ਅਸਲੀ ਲੜਾਈ ਜਾਂ ਰਾਜਨੀਤਿਕ ਸੌਦੇਬਾਜ਼ੀ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।