19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਜਪਾ ਤੇ 'ਆਪ' ਦੋਵੇਂ ਵਿਰੋਧੀਆਂ ਨੂੰ ਦਬਾਉਂਦੀਆਂ ਤੇ ਧਮਕਾਉਂਦੀਆਂ ਹਨ-ਬਘੇਲ

ਅਜੀਤ ਡੈਸਕ 10-05-2026
ਚੰਡੀਗੜ੍ਹ, 9 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈ.ਡੀ. ਵਲੋਂ ਗਿ੍ਫ਼ਤਾਰ ਕਰਨ ਸੰਬੰਧੀ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਜਪਾ ਅਤੇ 'ਆਪ' ਦੋਵੇਂ ਹੀ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਦਬਾਅ ਅਤੇ ਧਮਕਾਉਣ ਵਾਲੀਆਂ ਤਕਨੀਕਾਂ ਵਰਤਣ ਲਈ ਜਾਣੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਕੌਮੀ ਪੱਧਰ 'ਤੇ ਈ.ਡੀ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਦੀ ਹੈ, ਉਥੇ 'ਆਪ' ਸੂਬੇ ਵਿਚ ਆਪਣੇ ਵਿਰੋਧੀਆਂ ਖ਼ਿਲਾਫ਼ ਵਿਜੀਲੈਂਸ ਦੀ ਵਰਤੋਂ ਕਰਦੀ ਹੈ |

ਪਿਛਲੀ ਖ਼ਬਰ ਸਵੱਛ ਸਰਵੇਖਣ ਦੀ ਟੀਮ ਨੇ ਪੂਰਬੀ ਜ਼ੋਨ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਭਿ੍ਸ਼ਟਾਚਾਰ 'ਚ ਸ਼ਾਮਿਲ ਲੋਕਾਂ ਨੂੰ ਕਾਨੂੰਨ ਅੱਗੇ ਜਵਾਬ ਦੇਣਾ ਹੀ ਪਵੇਗਾ-ਸੁਭਾਸ਼ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।