16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਉਦਯੋਗ ਵਿਭਾਗ ਅਮਨ ਅਰੋੜਾ ਨੂੰ , ਬਿਜਲੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਤੇ ਸਥਾਨਕ ਸਰਕਾਰਾਂ ਵਿਭਾਗ ਹਰਜੋਤ ਸਿੰਘ ਬੈਂਸ ਨੂੰ ਦਿੱਤੇ <br/>

ਅਜੀਤ ਡੈਸਕ 12-05-2026
ਚੰਡੀਗੜ੍ਹ, 11 ਮਈ (ਪ੍ਰੋ. ਅਵਤਾਰ ਸਿੰਘ)–ਕੈਬਨਿਟ ਮੰਤਰੀ ਸੰਜੀਵ ਅਰੋੜਾ, ਜਿਨ੍ਹਾਂ ਨੂੰ ਬੀਤੇ ਦਿਨੀਂ ਈ.ਡੀ. ਵਲੋਂ ਛਾਪੇਮਾਰੀ ਦੌਰਾਨ ਗਿ੍ਫ਼ਤਾਰ ਕਰ ਲਿਆ ਗਿਆ ਸੀ ਅਤੇ ਹੁਣ ਉਹ 7 ਦਿਨਾਂ ਦੇ ਰਿਮਾਂਡ 'ਤੇ ਹਨ, ਦੇ ਮਹਿਕਮੇ ਪੰਜਾਬ ਦੇ ਦੂਸਰੇ ਮੰਤਰੀਆਂ 'ਚ ਵੰਡ ਦਿੱਤੇ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਿਜਲੀ ਵਿਭਾਗ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਹਰਜੋਤ ਸਿੰਘ ਬੈਂਸ ਨੂੰ ਅਤੇ ਉਦਯੋਗ ਵਿਭਾਗ ਅਮਨ ਅਰੋੜਾ ਨੂੰ ਦੇ ਦਿੱਤਾ ਗਿਆ ਹੈ, ਜਿਸ ਦੀ ਮਨਜ਼ੂਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਦੇ ਦਿੱਤੀ ਗਈ ਹੈ |

ਪਿਛਲੀ ਖ਼ਬਰ ਭਾਜਪਾ ਦੇ ਤਰਨ ਤਾਰਨ ਦਫ਼ਤਰ ਵਿਖੇ ਅਣਪਛਾਤਿਆਂ ਵਲੋਂ ਹਮਲਾ <br/> ਅਗਲੀ ਖ਼ਬਰ ਕੋਈ ਤਾਕਤ ਭਾਰਤ ਨੂੰ ਝੁਕਾ ਜਾਂ ਦਬਾ ਨਹੀਂ ਸਕਦੀ-ਮੋਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।