15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

'ਈਰਾਨ ਲਈ ਘੜੀ ਟਿੱਕ ਟਿੱਕ'-ਟਰੰਪ ਦੀ ਤਾਜ਼ਾ ਚਿਤਾਵਨੀ

ਅਜੀਤ ਡੈਸਕ 18-05-2026
ਵਾਸ਼ਿੰਗਟਨ, 17 ਮਈ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਈਰਾਨ ਨੂੰ ਇਕ ਹੋਰ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਇਸਲਾਮੀ ਗਣਰਾਜ ਲਈ 'ਘੜੀ ਟਿੱਕ ਟਿੱਕ ਰਹੀ ਹੈ' ਅਤੇ ਈਰਾਨੀਆਂ ਨੂੰ ਤੇਜ਼ੀ ਨਾਲ ਅੱਗੇ ਵਧਣ ਦੀ ਲੋੜ ਹੈ ਨਹੀਂ ਤਾਂ ਉਨ੍ਹਾਂ 'ਚੋਂ ਕੁਝ ਵੀ ਨਹੀਂ ਬਚੇਗਾ | ਅਮਰੀਕੀ ਰਾਸ਼ਟਰਪਤੀ ਨੇ ਅੱਗੇ ਕਿਹਾ ਕਿ ਪੱਛਮੀ ਏਸ਼ੀਆ 'ਚ ਵਧਦੇ ਤਣਾਅ ਦੇ ਵਿਚਕਾਰ ਤਹਿਰਾਨ ਲਈ ਸਮਾਂ ਬੇਹੱਦ ਮਹੱਤਵਪੂਰਨ ਹੈ |

ਪਿਛਲੀ ਖ਼ਬਰ ਪੇਪਰ ਲੀਕ ਮਾਮਲਾ : ਪ੍ਰੋ. ਮੰਧਾਰੇ ਨੂੰ 14 ਦਿਨ ਦੀ ਸੀ.ਬੀ.ਆਈ. ਹਿਰਾਸਤ 'ਚ ਭੇਜਿਆ ਅਗਲੀ ਖ਼ਬਰ ਪੰਜਾਬ 'ਚ ਅਨਾਜ ਭੰਡਾਰਨ ਰਿਕਾਰਡ ਉਚਾਈ 'ਤੇ-ਚੌਲਾਂ ਦੀ ਬਰਾਮਦ ਘਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।