10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਚੰਡੀਗੜ੍ਹ ਵਾਸੀ ਕੂਟਨੀਤਿਕ ਦੀ ਬੰਗਲਾਦੇਸ਼ ਵਿਚਲੇ ਭਾਰਤੀ ਸਫ਼ਾਰਤਖਾਨੇ 'ਚੋਂ ਲਾਸ਼ ਮਿਲੀ

ਅਜੀਤ ਡੈਸਕ 20-05-2026
ਢਾਕਾ, 19 ਮਈ (ਪੀ. ਟੀ. ਆਈ.)-ਬੰਗਲਾਦੇਸ਼ ਦੇ ਚਟੋਗਰਾਮ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਦੀ ਮੰਗਲਵਾਰ ਸਫਾਰਤਖਾਨੇ ਦੀ ਇਮਾਰਤ ਅੰਦਰ ਲਾਸ਼ ਮਿਲੀ ਹੈ¢ ਪੁਲਿਸ ਨੇ ਦੱਸਿਆ ਹੈ ਕਿ ਮਰਨ ਵਾਲੇ ਅਧਿਕਾਰੀ ਦੀ ਪਛਾਣ ਚੰਡੀਗੜ੍ਹ ਦੇ ਮੂਲ ਵਾਸੀ ਨਰੇਨ ਧਰ (38) ਵਜੋਂ ਹੋਈ ਹੈ, ਜੋ ਭਾਰਤੀ ਮਿਸ਼ਨ 'ਚ ਸਹਾਇਕ ਪ੍ਰੋਟੋਕੋਲ ਅਧਿਕਾਰੀ (ਅਸਿਸਟੈਂਟ ਪ੍ਰੋਟੋਕੋਲ ਅਫ਼ਸਰ) ਵਜੋਂ ਸੇਵਾਵਾਂ ਨਿਭਾ ਰਹੇ ਸਨ¢ ਪੁਲਿਸ ਨੇ ਸ਼ੁਰੂਆਤੀ ਤੌਰ 'ਤੇ ਖਦਸ਼ਾ ਜਤਾਇਆ ਹੈ ਕਿ ਮੌਤ ਦਾ ਕਾਰਨ ਦਿਲ ਦਾ ਦੌਰਾ ਹੋ ਸਕਦਾ ਹੈ¢

ਪਿਛਲੀ ਖ਼ਬਰ ਖਾਦ ਅੰਤਰਰਾਸ਼ਟਰੀ ਬਾਜ਼ਾਰ 'ਚ ਆਸਾਨੀ ਨਾਲ ਉਪਲਬਧ ਨਹੀਂ-ਸ਼ਿਵਰਾਜ <br/> ਅਗਲੀ ਖ਼ਬਰ ਪੈਟਰੋਲ ਤੇ ਡੀਜ਼ਲ 90 ਪੈਸੇ ਹੋਇਆ ਮਹਿੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।