01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮਮਤਾ ਬੈਨਰਜੀ ਖ਼ਿਲਾਫ਼ ਐਫ.ਆਈ.ਆਰ. ਦਰਜ <br/>

ਅਜੀਤ ਡੈਸਕ 28-05-2026
ਕੋਲਕਾਤਾ, 27 ਮਈ (ਪੀ.ਟੀ.ਆਈ.)-ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਲਰਜੀ ਖ਼ਿਲਾਫ਼ ਸਿਲੀਗੁੜੀ ਸਾਈਬਰ ਥਾਣੇ 'ਚ ਐਫ.ਆਈ.ਆਰ. ਦਰਜ ਕੀਤੀ ਗਈ ਹੈ | ਮਮਤਾ ਦਾ ਦੋਸ਼ ਹੈ ਕਿ ਉਨ੍ਹਾਂ ਨੇ ਸਾਲ 2025 'ਚ ਕੋਲਕਾਤਾ 'ਚ ਕਰਵਾਏ ਈਦ ਸਮਾਰੋਹ ਦੌਰਾਨ ਸਨਾਤਨ ਅਤੇ ਹਿੰਦੂ ਧਰਮ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ | ਵਿਵਾਦ ਉਸ ਬਿਆਨ ਨੂੰ ਲੈ ਕੇ ਸ਼ੁਰੂ ਹੋਇਆ ਜਿਸ 'ਚ ਉਨ੍ਹਾਂ ਨੇ ਗੰਦਾ ਧਰਮ ਵਰਗੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ | ਹਾਲਾਂਕਿ ਇਸ ਮਾਮਲੇ 'ਤੇ ਮਮਤਾ ਵਲੋਂ ਹੁਣ ਤੱਕ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ | ਇਹ ਸ਼ਿਕਾਇਤ ਵਕੀਲ ਰਿੰਕੀ ਚੈਟਰਜੀ ਸਿੰਘ ਨੇ ਕੀਤੀ ਸੀ | ਉਨ੍ਹਾਂ ਦਾ ਕਹਿਣਾ ਹੈ ਕਿ ਮਮਤਾ ਦੇ ਬਿਆਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ | ਰਿੰਕੀ ਨੇ ਪੁਲਿਸ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦੀ ਮੰਗ ਕੀਤੀ ਸੀ |

ਪਿਛਲੀ ਖ਼ਬਰ ਦੇਸ਼ 'ਚ ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ-ਕੇਂਦਰ <br/> ਅਗਲੀ ਖ਼ਬਰ ਖ਼ੁਦ ਨੂੰ ਸੰਵਿਧਾਨ ਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ ਭਾਜਪਾ ਆਗੂ-ਅਮਨ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।