07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਹਾਰਾਣੀ ਪ੍ਰਨੀਤ ਕੌਰ ਵਲੋਂ ਵਧਾਈ

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਸੰਦੀਪ ਕੁਮਾਰ ਮਾਹਨਾ)–ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਮਹਾਰਾਣੀ ਪ੍ਰਨੀਤ ਕੌਰ ਨੇ ਵੀ ਕੇਵਲ ਸਿੰਘ ਢਿੱਲੋਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ | ਮਹਾਰਾਣੀ ਪ੍ਰਨੀਤ ਕੌਰ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਨ 'ਤੇ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਵਿਸ਼ਾਲ ਰਾਜਨੀਤਕ ਤਜਰਬਾ, ਲੋਕਾਂ ਨਾਲ ਨੇੜਤਾ ਅਤੇ ਪਾਰਟੀ ਪ੍ਰਤੀ ਸਮਰਪਣ ਭਾਵਨਾ ਪੰਜਾਬ ਭਾਜਪਾ ਨੂੰ ਨਵੀਂ ਤਾਕਤ ਅਤੇ ਦਿਸ਼ਾ ਦੇਵੇਗੀ |

ਪਿਛਲੀ ਖ਼ਬਰ ਤਰੁਣ ਚੁੱਘ ਵਲੋਂ ਵਧਾਈ ਅਗਲੀ ਖ਼ਬਰ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਲਿਖੀ ਚਿੱਠੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।