07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਤਰੁਣ ਚੁੱਘ ਵਲੋਂ ਵਧਾਈ

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਅ.ਬ.)-ਭਾਜਪਾ ਦੇ ਕÏਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਦੀ ਇਤਿਹਾਸਕ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ 'ਚ ਪਾਰਟੀ ਪੰਜਾਬ 'ਚ ਇਕ ਨਵਾਂ ਇਤਿਹਾਸ ਸਿਰਜੇਗੀ ਅਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਉੱਜਵਲ ਭਵਿੱਖ ਅਤੇ ਪਾਰਟੀ ਦੀ ਮਜ਼ਬੂਤੀ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ |

ਪਿਛਲੀ ਖ਼ਬਰ ਸਿਰਸਾ ਵਲੋਂ ਢਿੱਲੋਂ ਨੂੰ ਵਧਾਈ ਅਗਲੀ ਖ਼ਬਰ ਮਹਾਰਾਣੀ ਪ੍ਰਨੀਤ ਕੌਰ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।