07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਿਰਸਾ ਵਲੋਂ ਢਿੱਲੋਂ ਨੂੰ ਵਧਾਈ

ਅਜੀਤ ਡੈਸਕ 29-05-2026
ਨਵੀਂ ਦਿੱਲੀ, 28 ਮਈ (ਅ.ਬ.)-ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਸੀਨੀਅਰ ਅਤੇ ਸੁਲਝੇ ਹੋਏ ਨੇਤਾ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਦੀ ਅਗਵਾਈ 'ਚ ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨਗੀ 'ਚ ਅਤੇ ਸੰਗਠਨ ਦੀ ਤਾਕਤ ਨਾਲ ਪੰਜਾਬ 'ਚ 2027 'ਚ ਭਾਜਪਾ ਦੀ ਪਹਿਲੀ ਵਾਰ ਸਰਕਾਰ ਬਣੇਗੀ |

ਪਿਛਲੀ ਖ਼ਬਰ ਅਸ਼ਵਨੀ ਸ਼ਰਮਾ ਵਲੋਂ ਵਧਾਈ ਅਗਲੀ ਖ਼ਬਰ ਤਰੁਣ ਚੁੱਘ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।