07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅਸ਼ਵਨੀ ਸ਼ਰਮਾ ਵਲੋਂ ਵਧਾਈ

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਅ.ਬ.)-ਸੀਨੀਅਰ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ 'ਚ ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਪੰਜਾਬ 'ਚ ਭਾਜਪਾ ਹੋਰ ਮਜ਼ਬੂਤ ਹੋ ਕੇ ਉੱਭਰੇਗੀ |

ਪਿਛਲੀ ਖ਼ਬਰ ਨਾਇਬ ਸਿੰਘ ਸੈਣੀ ਵਲੋਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਸਿਰਸਾ ਵਲੋਂ ਢਿੱਲੋਂ ਨੂੰ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।