07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਾਇਬ ਸਿੰਘ ਸੈਣੀ ਵਲੋਂ ਸ਼ੁੱਭਕਾਮਨਾਵਾਂ

ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਅ.ਬ.)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ 'ਤੇ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿ੍ਸ਼ਟੀਕੋਣ ਅਤੇ ਰਾਸ਼ਟਰੀ ਅਗਵਾਈ ਦੇ ਮਾਰਗਦਰਸ਼ਨ ਨਾਲ ਤੁਹਾਡੀ ਅਗਵਾਈ 'ਚ ਪਾਰਟੀ ਪੰਜਾਬ 'ਚ ਸੰਗਠਨਾਤਮਿਕ ਰੂਪ ਨਾਲ ਹੋਰ ਮਜ਼ਬੂਤ ਹੋਵੇਗੀ |

ਪਿਛਲੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਅਗਲੀ ਖ਼ਬਰ ਅਸ਼ਵਨੀ ਸ਼ਰਮਾ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।