24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੂਬੇ ਦੇ ਸਕੂਲਾਂ 'ਚ 1 ਤੋਂ 30 ਜੂਨ ਤੱਕ ਛੁੱਟੀਆਂ

ਅਜੀਤ ਡੈਸਕ 31-05-2026
ਚੰਡੀਗੜ੍ਹ, 30 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲਾਂ 'ਚ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ | ਇਸ ਸੰਬੰਧੀ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸੋਨਾਲੀ ਗਿਰਿ ਵਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਪੰਜਾਬ ਰਾਜ 'ਚ ਦਿਨੋਂ-ਦਿਨ ਵਧ ਰਹੀ ਗਰਮੀ ਨੂੰ ਮੱਦੇਨਜ਼ਰ ਰੱਖਦਿਆਂ ਲਿਆ ਗਿਆ ਹੈ |

ਪਿਛਲੀ ਖ਼ਬਰ ਸੇਵਾਮੁਕਤ ਹੋਏ ਸੀ.ਡੀ.ਐਸ. ਜਨਰਲ ਚੌਹਾਨ ਅਗਲੀ ਖ਼ਬਰ ਪਾਵਰਕਾਮ ਦੇ ਪਸੀਨੇ ਕੱਢੇਗੀ ਜੂਨ ਦੀ ਗਰਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।