30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਜਪਾ ਪੰਜਾਬ ਵਿਰੋਧੀ ਏਜੰਡੇ ਨੂੰ ਲੁਕਾ ਨਹੀਂ ਸਕਦੀ-ਚੀਮਾ

ਅਜੀਤ ਡੈਸਕ 05-06-2026
ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇਕ ਅਜਿਹੀ ਮੰਡੀ ਬਣਾ ਦਿੱਤਾ ਹੈ, ਜਿਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ ਅਤੇ ਉਹ ਆਪਣੇ ਸਿਆਸੀ ਹਿਤਾਂ ਨੂੰ ਅੱਗੇ ਵਧਾਉਣ ਲਈ ਵਿਰੋਧੀ ਨੇਤਾਵਾਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਜੋਂ ਵਰਤਦੀ ਹੈ | ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਦੇ ਹਵਾਲੇ ਰਾਹੀਂ ਭਾਜਪਾ ਦੇ 'ਵਰਤੋ ਅਤੇ ਸੁੱਟੋ' ਦੇ ਸੱਭਿਆਚਾਰ ਦੀਆਂ ਉਦਾਹਰਣਾਂ ਦਿੰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾ ਪਾਰਟੀ ਪੰਜਾਬ 'ਚ ਆਪਣੀ ਸਿਆਸੀ ਤਰੱਕੀ ਦਾ ਭਰਮ ਪੈਦਾ ਕਰਨ ਕਰ ਕੇ ਪੰਜਾਬ ਵਿਰੋਧੀ ਏਜੰਡੇ ਨੂੰ ਲੁਕਾ ਨਹੀਂ ਸਕਦੀ ਹੈ |

ਪਿਛਲੀ ਖ਼ਬਰ ਸੰਗਠਨ ਦੇ ਸਿਪਾਹੀ ਤੋਂ ਸੰਸਦ ਤੱਕ <br/> ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੀ ਪਹਿਲੀ ਪ੍ਰੈੱਸ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।