24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਫ਼ੌਜੀ ਹਮਲਾ ਆਜ਼ਾਦ ਭਾਰਤ 'ਚ ਕਾਂਗਰਸ ਦੇ ਮੱਥੇ 'ਤੇ ਵੱਡਾ ਕਲੰਕ-ਧਾਮੀ

ਅਜੀਤ ਡੈਸਕ 07-06-2026

ਸਮਾਗਮ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮੇਂ ਦੀ ਕਾਂਗਰਸ ਸਰਕਾਰ ਨੇ ਸਿੱਖ ਗੁਰਧਾਮਾਂ 'ਤੇ ਫ਼ੌਜੀ ਹਮਲਾ ਕਰਵਾਇਆ, ਜਿਸ ਦਾ ਜਵਾਬ ਦਿੰਦਿਆਂ ਸਿੱਖ ਯੋਧਿਆਂ ਨੇ ਪੁਰਾਣੇ ਸਾਕਿਆਂ ਨੂੰ ਦੁਹਰਾ ਕੇ ਸ਼ਹਾਦਤਾਂ ਪ੍ਰਾਪਤ ਕੀਤੀਆਂ | ਉਨ੍ਹਾਂ ਕਿਹਾ ਕਿ ਇਸ ਫ਼ੌਜੀ ਹਮਲੇ ਸਮੇਂ ਦਰਸ਼ਨਾਂ ਲਈ ਪੁੱਜੇ ਬੇਦੋਸ਼ੇ ਸਿੰਘ, ਸਿੰਘਣੀਆਂ ਅਤੇ ਬਜ਼ੁਰਗਾਂ ਦੀਆਂ ਵੀ ਸ਼ਹਾਦਤਾਂ ਹੋਈਆਂ | ਇਹ ਆਜ਼ਾਦ ਭਾਰਤ ਵਿਚ ਕਾਂਗਰਸ ਦੇ ਮੱਥੇ 'ਤੇ ਵੱਡਾ ਕਲੰਕ ਹੈ, ਜੋ ਕਦੇ ਵੀ ਧੋਤਾ ਨਹੀਂ ਜਾ ਸਕੇਗਾ ਅਤੇ ਸਰਕਾਰ ਦੀਆਂ ਵਧੀਕੀਆਂ ਹਮੇਸ਼ਾ ਯਾਦ ਰਹਿਣਗੀਆਂ |

ਪਿਛਲੀ ਖ਼ਬਰ ਮਿ੍ਤਕਾਂ 'ਚ 7 ਜਲਾਲਾਬਾਦ ਨਾਲ ਸੰਬੰਧਿਤ ਅਗਲੀ ਖ਼ਬਰ ਜ਼ਖ਼ਮੀ ਪਾਵਨ ਸਰੂਪ ਦੇ ਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।