25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸ੍ਰੀ ਹਰਿਗੋਬਿੰਦਪੁਰ ਦੇ ਪਿੰਡ ਖੋਜਕੀਪੁਰ 'ਚ ਛਾਪੇਮਾਰੀ

ਅਜੀਤ ਡੈਸਕ 10-06-2026
ਸ੍ਰੀ ਹਰਿਗੋਬਿੰਦਪੁਰ, 9 ਜੂਨ (ਕੰਵਲਜੀਤ ਸਿੰਘ ਚੀਮਾ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਿਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਖੋਜਕੀਪੁਰ ਵਿਖੇ ਇਕ ਕਿਸਾਨ ਪਰਿਵਾਰ ਦੇ ਘਰ 'ਚ ਐਨ.ਆਈ.ਏ. ਦੀ ਟੀਮ ਵਲੋਂ ਵਲੋਂ ਸੋਮਵਾਰ ਸਵੇਰੇ ਸਾਢੇ 7 ਕੁ ਵਜੇ ਦੇ ਕਰੀਬ ਛਾਪੇਮਾਰੀ ਕੀਤੀ ਗਈ | ਚੰਡੀਗੜ੍ਹ ਤੋਂ ਐਨ.ਆਈ.ਏ. ਦੀ ਟੀਮ ਡੀ.ਐਸ.ਪੀ. ਰੋਹਨ ਗੁਪਤਾ ਦੀ ਅਗਵਾਈ ਹੇਠ ਪਿੰਡ ਖੋਜਕੀਪੁਰ ਦੇ ਵਸਨੀਕ ਜਸ਼ਨਪ੍ਰੀਤ ਸਿੰਘ ਦੇ ਘਰ ਪੁੱਜੀ ਅਤੇ ਉਸ ਕੋਲੋਂ ਤਕਰੀਬਨ 2 ਘੰਟੇ ਤੱਕ ਪੁੱਛਗਿੱਛ ਕਰਨ ਉਪਰੰਤ ਉਸ ਦਾ ਮੋਬਾਈਲ ਫ਼ੋਨ ਜ਼ਬਤ ਕਰਕੇ ਆਪਣੇ ਨਾਲ ਲੈ ਗਈ | ਏਜੰਸੀ ਵਲੋਂ ਜਸ਼ਨਪ੍ਰੀਤ ਨੂੰ ਚੰਡੀਗੜ੍ਹ ਵਿਖੇ ਸਥਿਤ ਐਨ.ਆਈ.ਏ. ਦਫ਼ਤਰ ਵਿਖੇ ਜਾਂਚ ਪੜਤਾਲ ਲਈ ਸੱਦਿਆ ਗਿਆ ਹੈ |

ਪਿਛਲੀ ਖ਼ਬਰ ਜ਼ੀਰਾ ਨੇੜਲੇ ਪਿੰਡ ਨੂਰਪੁਰ ਵਿਖੇ ਛਾਪੇਮਾਰੀ ਅਗਲੀ ਖ਼ਬਰ ਪੰਜਾਬ ਦੇ ਵਪਾਰੀਆਂ ਨੂੰ ਤੰਗ ਕਰ ਰਹੀ 'ਈ.ਡੀ. ਪਾਰਟੀ'-ਕੇਜਰੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।