03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਵੰਬਰ 'ਚ ਹੋਣਗੀਆਂ ਵਿਧਾਨ ਸਭਾ ਚੋਣਾਂ-ਕੇਜਰੀਵਾਲ

ਅਜੀਤ ਡੈਸਕ 13-06-2026
ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਸਾਲ 2027 'ਚ ਹੋਣ ਵਾਲੀਆਂ ਚੋਣਾਂ ਕਰੀਬ ਤਿੰਨ ਮਹੀਨੇ ਪਹਿਲਾਂ ਨਵੰਬਰ 2026 'ਚ ਹੋਣ ਜਾ ਰਹੀਆਂ ਹਨ | ਇਸ ਲਈ ਪੰਜਾਬ ਸਰਕਾਰ ਕੋਲ ਸਿਰਫ਼ 6 ਕੁ ਮਹੀਨਿਆਂ ਦਾ ਸਮਾਂ ਬਾਕੀ ਬਚਿਆ ਹੈ | ਕੇਜਰੀਵਾਲ ਦੇ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਨਵੇਂ ਖ਼ੁਲਾਸੇ ਨੇ ਆਮ ਲੋਕਾਂ ਸਮੇਤ ਸਿਆਸੀ ਧਿਰਾਂ ਨੂੰ ਅਚੰਭਿਤ ਕਰ ਦਿੱਤਾ ਹੈ ਤੇ ਨਵੀਂ ਚਰਚਾ ਛੇੜ ਦਿੱਤੀ, ਜਦਕਿ ਇਸ ਸੰਬੰਧੀ ਪੰਜਾਬ ਜਾਂ ਭਾਰਤੀ ਚੋਣ ਕਮਿਸ਼ਨ ਦਾ ਅਜੇ ਤੱਕ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ |

ਪਿਛਲੀ ਖ਼ਬਰ ਦਿੱਗਜ ਨਿਸ਼ਾਨੇਬਾਜ਼ ਤੇ ਕੋਚ ਜਸਪਾਲ ਰਾਣਾ ਦਾ ਦਿਹਾਂਤ ਅਗਲੀ ਖ਼ਬਰ ਕੀ ਪੰਜਾਬ ਭਾਜਪਾ ਨੂੰ ਮਿਲਣ ਜਾ ਰਹੀ ਹੈ ਨਵੀਂ ਟੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।