03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕਿਸਾਨਾਂ ਅਤੇ ਪੰਜਾਬ ਦੀ ਬਰਬਾਦੀ ਦੀ ਸਾਜਿਸ਼-ਰਾਜੇਵਾਲ

ਅਜੀਤ ਡੈਸਕ 13-06-2026
ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤ ਸਰਕਾਰ ਵਲੋਂ ਪੈਟਰੋਲ ਪੰਪਾਂ ਨੂੰ ਇਕ ਦਿਨ ਵਿਚ ਕਿਸੇ ਇਕ ਵਿਅਕਤੀ ਨੂੰ 200 ਲੀਟਰ ਤੋਂ ਵੱਧ ਡੀਜ਼ਲ ਨਾ ਦੇਣ ਦਾ ਹੁਕਮ ਪੰਜਾਬ ਅਤੇ ਕਿਸਾਨਾਂ ਦਾ ਸਭ ਤੋਂ ਵੱਧ ਨੁਕਸਾਨ ਕਰੇਗਾ | ਇਹ ਪੰਜਾਬ ਦੀ ਬਰਬਾਦੀ ਕਰਨ ਵਾਲਾ ਕਦਮ ਹੈ | ਇਹ ਦੋਸ਼ ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਤੇ ਬੀ. ਕੇ. ਯੂ. ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਲਾਇਆ | ਰਾਜੇਵਾਲ ਨੇ ਕਿਹਾ ਕਿ ਸਰਕਾਰ ਕੋਲ ਨਾ ਤਾਂ ਲੋੜੀਂਦੀਆਂ…ਖਾਦਾਂ ਹਨ, ਨਾ ਤੇਲ ਦਾ ਇੰਤਜ਼ਾਮ ਹੈ | ਇਹ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ | ਇਕ ਪਾਸੇ 12 ਸਾਲ ਪੂਰੇ ਹੋਣ ਦੇ ਜਸ਼ਨ ਮਨਾਏ ਜਾ ਰਹੇ ਹਨ | ਦੂਜੇ ਪਾਸੇ ਕਿਸਾਨੀ, ਪੰਜਾਬ ਅਤੇ ਦੇਸ਼ ਬਰਬਾਦ ਹੋ ਰਿਹਾ ਹੈ |

ਪਿਛਲੀ ਖ਼ਬਰ ਕੇਂਦਰ ਦੇ ਫ਼ੈਸਲੇ ਨਾਲ ਕਿਸਾਨਾਂ 'ਚ ਛਾਈ ਨਿਰਾਸ਼ਾ <br/> ਅਗਲੀ ਖ਼ਬਰ ਪੈਟਰੋਲ ਪੰਪ ਡੀਲਰਾਂ ਨੇ ਫ਼ੈਸਲੇ ਤੋਂ ਮੰਗੀ ਛੋਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।