24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਇਟਲੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਅਜੀਤ ਡੈਸਕ 17-06-2026
ਜੀ 7 ਸੰਮੇਲਨ ਦÏਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਜÏਰਜੀਆ ਮੇਲੋਨੀ ਮੁਲਾਕਾਤ ਕੀਤੀ | ਇਹ ਮੁਲਾਕਾਤ ਉਸ ਸਮੇਂ ਹੋਈ ਜਦੋਂ ਕੁੱਝ ਹਫ਼ਤੇ ਪਹਿਲਾਂ ਮਈ ਵਿਚ ਰੋਮ 'ਚ ਦੋਵੇਂ ਆਗੂ ਮਿਲੇ ਸਨ | ਇਸ ਸੰਮੇਲਨ ਦÏਰਾਨ ਦੋਵੇਂ ਆਗੂਆਂ ਨੇ ਇਕ-ਦੂਜੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਹੱਥ ਮਿਲਾਇਆ | ਸਮਾਗਮ ਦੀਆਂ ਵੀਡੀਓਜ਼ ਵਿਚ ਦਿਖਾਈ ਦਿੰਦਾ ਹੈ ਕਿ ਦੋਵੇਂ ਆਗੂ ਕੁੱਝ ਸਮੇਂ ਲਈ ਆਪਸ ਵਿਚ ਗੱਲਬਾਤ ਕਰਦੇ ਰਹੇ ਅਤੇ ਹੱਸਦੇ ਹੋਏ ਵੀ ਨਜ਼ਰ ਆਏ¢ ਮੇਲੋਨੀ ਨੇ ਕਿਹਾ ਤੁਹਾਨੂੰ ਦੁਬਾਰਾ ਮਿਲ ਕੇ ਖੁਸ਼ੀ ਹੋਈ | ਇਸ ਦÏਰਾਨ ਸੋਸ਼ਲ ਮੀਡੀਆ ਪਲੇਟਫ਼ਾਰਮ 'ਇੰਸਟਾਗ੍ਰਾਮ' ਦਾ ਵੀ ਜ਼ਿਕਰ ਹੋਇਆ |

ਪਿਛਲੀ ਖ਼ਬਰ ਮੁੱਖ ਮੰਤਰੀ ਦੱਸਣ ਕਿ ਉਨ੍ਹਾਂ ਦੀਆਂ ਕਿੰਨੀਆਂ ਕਾਪੀਆਂ ਬਣਾਈਆਂ ਹਨ- ਬਿੱਟੂ ਅਗਲੀ ਖ਼ਬਰ ਵਿਰੋਧੀ ਝੂਠ ਬੋਲ ਕੇ ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ-ਕੇਜਰੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।