20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਭਾਰਤ-ਯੂ.ਕੇ. ਮੁਕਤ ਵਪਾਰ ਸਮਝੌਤਾ 15 ਜੁਲਾਈ ਨੂੰ -ਮੋਦੀ

ਅਜੀਤ ਡੈਸਕ 18-06-2026
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ-ਯੂ.ਕੇ. ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ 15 ਜੁਲਾਈ ਨੂੰ ਲਾਗੂ ਹੋਵੇਗਾ ਅਤੇ ਇਹ ਦੁਵੱਲੇ ਵਪਾਰ ਅਤੇ ਨਿਵੇਸ਼ ਸੰਬੰਧਾਂ ਨੂੰ ਮਹੱਤਵਪੂਰਨ ਤੌਰ 'ਤੇ ਵਧਾਏਗਾ | ਸੋਸ਼ਲ ਮੀਡੀਆ 'ਤੇ ਮੋਦੀ ਨੇ ਕਿਹਾ ਕਿ ਇਹ ਸਮਝੌਤਾ ਭਾਰਤੀ ਕਿਸਾਨਾਂ, ਕਾਮਿਆਂ, ਐਮ.ਐਸ.ਐਮ.ਈ., ਸਟਾਰਟਅੱਪਸ ਅਤੇ ਨਵੀਨਤਾਕਾਰਾਂ ਲਈ ਕਈ ਮੌਕੇ ਵੀ ਖੋਲ੍ਹੇਗਾ ਅਤੇ 'ਵਿਕਸਿਤ ਭਾਰਤ 2047' ਦੇ ਟੀਚੇ ਨੂੰ ਹਾਸਿਲ ਕਰਨ 'ਚ ਅਰਥਪੂਰਨ ਯੋਗਦਾਨ ਪਾਵੇਗਾ | ਉਨ੍ਹਾਂ ਨੇ ਕਿਹਾ ਕਿ ਵਪਾਰ ਸਮਝੌਤਾ ਭਾਰਤ ਅਤੇ ਯੂ.ਕੇ. ਵਿਚਕਾਰ ਆਰਥਿਕ ਸੰਬੰਧਾਂ ਨੂੰ ਮਹੱਤਵਪੂਰਨ ਗਤੀ ਦੇਵੇਗਾ |

ਪਿਛਲੀ ਖ਼ਬਰ ਸਮਝੌਤੇ 'ਤੇ ਦੋਵਾਂ ਦੇਸ਼ਾਂ ਦੇ ਰਾਸ਼ਟਰਪਤੀ ਦਸਤਖ਼ਤ ਕਰ ਸਕਦੇ-ਈਰਾਨੀ ਵਿਦੇਸ਼ ਮੰਤਰਾਲਾ ਅਗਲੀ ਖ਼ਬਰ ਕਮਜ਼ੋਰ ਮੌਨਸੂਨ ਨਾਲ ਦੇਸ਼ ਦੇ 40 ਫ਼ੀਸਦੀ ਹਿੱਸੇ 'ਚ ਘੱਟ ਮੀਂਹ ਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।