07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਹਰਿਆਣਾ ਦੀ ਪ੍ਰੀਖਿਆਰਣ ਵਲੋਂ ਖੁਦਕੁਸ਼ੀ

ਅਜੀਤ ਡੈਸਕ 22-06-2026


ਚੰਡੀਗੜ੍ਹ, 21 ਜੂਨ (ਯੂ. ਐਨ. ਆਈ.)-ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿਚ ਇਕ 19 ਸਾਲਾ ਮੈਡੀਕਲ ਪ੍ਰੀਖਿਆਰਥਣ ਵਲੋਂ ਨੀਟ ਮੁੜ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਮ੍ਰਿਤਕ, ਜਿਸਦੀ ਪਛਾਣ ਸਿਮਰਨ ਵਜੋਂ ਹੋਈ ਹੈ, ਜੋ ਹਿਸਾਰ ਦੇ ਬਰਵਾਲਾ ਖੇਤਰ ਦੇ ਧਨੀ ਖ਼ਾਨ ਬਹਾਦਰ ਪਿੰਡ ਦੀ ਰਹਿਣ ਵਾਲੀ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਉਹ ਮੈਡੀਕਲ ਕਾਲਜ ਵਿਚ ਦਾਖਲਾ ਪ੍ਰਾਪਤ ਕਰਨ ਅਤੇ ਸਿਹਤ ਸੰਭਾਲ ਖੇਤਰ ਵਿਚ ਕਰੀਅਰ ਬਣਾਉਣ ਦੇ ਸੁਪਨੇ ਨਾਲ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (ਨੀਟ) ਦੀ ਤਿਆਰੀ ਕਰ ਰਹੀ ਸੀ।ਸਿਮਰਨ ਦੇ ਪਿਤਾ ਰੋਹਤਾਸ਼ ਨੇ ਕਿਹਾ ਕਿ ਸਿਮਰਨ ਨੇ ਪ੍ਰੀਖਿਆ ਦੀ ਤਿਆਰੀ ਲਈ ਕਈ ਸਾਲ ਸਮਰਪਿਤ ਕੀਤੇ ਸਨ। ਉਹ ਪਹਿਲਾਂ ਦੋ ਵਾਰ ਨੀਟ ਲਈ ਬੈਠੀ ਸੀ।

ਪਿਛਲੀ ਖ਼ਬਰ ਪੰਜਾਬ ਦੇ ਵਿਕਾਸ ਲਈ ਭਾਜਪਾ ਦੀ ਸਰਕਾਰ ਲਿਆਉਣਾ ਲਾਜ਼ਮੀ-ਨਿਤਿਨ ਨਬੀਨ ਅਗਲੀ ਖ਼ਬਰ ਪੰਜਾਬ ਦੇ ਸਰਕਾਰੀ ਥਰਮਲ ਪਲਾਂਟਾਂ ਦੇ 10 ’ਚੋਂ 6 ਯੂਨਿਟ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।