03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

79.85 ਲੱਖ ਰੁਪਏ ਬਰਾਮਦ

ਅਜੀਤ ਡੈਸਕ 27-06-2026
ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇੱਕ ਅਦਾਲਤ ਨੇ ਅਯੁੱਧਿਆ ਵਿੱਚ ਰਾਮ ਮੰਦਰ ਲਈ ਦਾਨ ਦੀ ਕਥਿਤ ਦੁਰਵਰਤੋਂ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਰੇ 8 ਮੁਲਜ਼ਮਾਂ ਨੂੰ 29 ਜੂਨ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸਤਗਾਸਾ ਅਧਿਕਾਰੀ ਕੇ.ਸੀ. ਵਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਾਂਚ ਦੌਰਾਨ ਹੁਣ ਤੱਕ 79.85 ਲੱਖ ਰੁਪਏ ਬਰਾਮਦ ਕੀਤੇ ਗਏ ਹਨ।
ਪਿਛਲੀ ਖ਼ਬਰ -ਹਾਕੀ ਪ੍ਰੋ ਲੀਗ-ਭਾਰਤ ਦੀ ਪਾਕਿਸਤਾਨ ’ਤੇ ਇਤਿਹਾਸਕ ਜਿੱਤ ਅਗਲੀ ਖ਼ਬਰ ਸੰਜੀਵ ਅਰੋੜਾ ਦੀ ਨਿਆਇਕ ਹਿਰਾਸਤ 14 ਦਿਨ ਹੋਰ ਵਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।