29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਹਿੰਦੂ ਧਰਮ ਦਾ ਸਭ ਤੋਂ ਵੱਧ ਨੁਕਸਾਨ ਭਾਜਪਾ ਨੇ ਕੀਤਾ- ਕੇਜਰੀਵਾਲ

ਅਜੀਤ ਡੈਸਕ 07-07-2026
ਨਵੀਂ ਦਿੱਲੀ, 6 ਜੁਲਾਈ (ਅਜੀਤ ਬਿਊਰੋ)-ਲਖਨਊ ਵਿਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਕਾਫ਼ਲੇ ਦੇ ਅੱਗੇ ਹਨੂੰਮਾਨ ਜੀ ਦੇ ਭੇਸ ਵਿਚ ਨੱਚ ਰਹੇ ਵਿਅਕਤੀ ਦੀ ਵਾਇਰਲ ਵੀਡੀਓ ’ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਸਾਰੇ ਸੀਨੀਅਰ ਆਗੂਆਂ ਨੇ ਤਿੱਖਾ ਹਮਲਾ ਬੋਲਿਆ ਹੈ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿੰਨਾ ਨੁਕਸਾਨ ਤੇ ਅਪਮਾਨ ਭਾਜਪਾ ਦੇ ਲੋਕਾਂ ਨੇ ਹਿੰਦੂ ਧਰਮ ਦਾ ਕੀਤਾ ਹੈ, ਸ਼ਾਇਦ ਹੀ ਭਾਰਤ ਦੇ 5000 ਸਾਲਾਂ ਦੇ ਇਤਿਹਾਸ ਵਿਚ ਬਾਹਰੋਂ ਆਉਣ ਵਾਲੇ ਹਮਲਾਵਰਾਂ ਨੇ ਕੀਤਾ ਹੋਵੇ। ਉਨ੍ਹਾਂ ਨੇ ਨਿਤਿਨ ਨਵੀਨ ਨੂੰ ਕਿਹਾ ਕਿ ਤੁਸੀਂ ਇਹ ਕੀ ਕਰ ਰਹੇ ਹੋ। ਕੀ ਤੁਹਾਨੂੰ ਸ਼ਰਮ ਆਉਂਦੀ ਹੈ ? ਤੁਹਾਨੂੰ ਪੂਰੇ ਹਿੰਦੂ ਸਮਾਜ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਪਿਛਲੀ ਖ਼ਬਰ ਅਹੁਦੇ ਪਾਰਟੀ ਤੋਂ ਵੱਡੇ ਨਹੀਂ ਹੁੰਦੇ, ਮੈਂ ਪਾਰਟੀ ਦੇ ਹਿਤਾਂ ਲਈ ਛੱਡੀ ਸੀ ਪ੍ਰਧਾਨਗੀ-ਬਾਜਵਾ ਅਗਲੀ ਖ਼ਬਰ ਅਯਾਤੁੱਲਾ ਅਲੀ ਖਾਮੇਨੇਈ ਦੇ ਜਨਾਜ਼ੇ ’ਚ ਸ਼ਾਮਿਲ ਹੋਏ ਲੱਖਾਂ ਲੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।