29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਬੀਬੀ ਭੱਠਲ ਦੀ ਚੁੱਪ ਨੇ ਵੱਡੇ ਆਗੂਆਂ ਦੀਆਂ ਵਧਾਈਆਂ ਧੜਕਣਾਂ

ਅਜੀਤ ਡੈਸਕ 07-07-2026
ਲਹਿਰਾਗਾਗਾ, 6 ਜੁਲਾਈ (ਅਸ਼ੋਕ ਗਰਗ)-ਪੰਜਾਬ ਕਾਂਗਰਸ ਅੰਦਰ ਚੱਲ ਰਹੀ ਅੰਦਰੂਨੀ ਖਿੱਚੋਤਾਣ ਹੁਣ ਨਵੇਂ ਮੋੜ ‘ਤੇ ਪਹੁੰਚਦੀ ਨਜ਼ਰ ਆ ਰਹੀ ਹੈ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੀ ਸੀਨੀਅਰ ਆਗੂ ਦੀ ਲੰਬੇ ਸਮੇਂ ਤੋਂ ਧਾਰੀ ਚੁੱਪ ਨੇ ਸਿਆਸੀ ਹਲਕਿਆਂ ’ਚ ਵੱਡੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ। ਕਾਂਗਰਸ ਦੇ ਅੰਦਰੂਨੀ ਸੂਤਰਾਂ ਮੁਤਾਬਕ ਬੀਬੀ ਰਾਜਿੰਦਰ ਕੌਰ ਭੱਠਲ ਦੀ ਇਹ ਖਾਮੋਸ਼ੀ ਆਮ ਨਹੀਂ, ਸਗੋਂ ਆਉਣ ਵਾਲੇ ਵੱਡੇ ਸਿਆਸੀ ਧਮਾਕੇ ਤੋਂ ਪਹਿਲਾਂ ਦੀ ਸ਼ਾਂਤੀ ਮੰਨੀ ਜਾ ਰਹੀ ਹੈ। ਸਿਆਸੀ ਆਗੂ ਮੰਨਦੇ ਹਨ ਕਿ ਜੇਕਰ ਬੀਬੀ ਭੱਠਲ ਖੁੱਲ੍ਹ ਕੇ ਕਿਸੇ ਇਕ ਧੜੇ ਦੇ ਹੱਕ ’ਚ ਆ ਗਏ ਤਾਂ ਪੰਜਾਬ ਕਾਂਗਰਸ ਦੀ ਸਿਆਸਤ ’ਚ ਵੱਡਾ ਉਲਟਫੇਰ ਹੋ ਸਕਦਾ ਹੈ।
ਪਿਛਲੀ ਖ਼ਬਰ ‘ਫੀਫਾ ਵਿਸ਼ਵ ਕੱਪ’ 2026 ਅਗਲੀ ਖ਼ਬਰ ਕਾਂਗਰਸ ਹਾਈਕਮਾਨ ਨੇ ਸੂਬੇ ’ਚ ਭੇਜੀਆਂ ਸਰਵੇਖਣ ਟੀਮਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।