03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਜੰਤਰ-ਮੰਤਰ ’ਤੇ ਪੱਥਰਬਾਜ਼ੀ ’ਚ ਵਿਸ਼ੇਸ਼ ਸੀ.ਪੀ. ਤੇ 2 ਅਧਿਕਾਰੀ ਜ਼ਖ਼ਮੀ

ਅਜੀਤ ਡੈਸਕ 26-07-2026

ਨਵੀਂ ਦਿੱਲੀ, 25 ਜੁਲਾਈ (ਪੀ.ਟੀ.ਆਈ.)-ਪੁਲਿਸ ਸੂਤਰਾਂ ਨੇ ਦੱਸਿਆ ਹੈ ਕਿ ਸਨਿਚਰਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੇ ਐਲਾਨ ਤੋਂ ਥੋੜ੍ਹੀ ਦੇਰ ਬਾਅਦ ਜੰਤਰ-ਮੰਤਰ ’ਤੇ ਪ੍ਰਦਰਸ਼ਨਕਾਰੀਆਂ ਦੇ ਇਕ ਹਿੱਸੇ ਵਲੋਂ ਸੁਰੱਖਿਆ ਕਰਮਚਾਰੀਆਂ ’ਤੇ ਪੱਥਰਬਾਜ਼ੀ ਕਰਨ ਤੋਂ ਬਾਅਦ ਇਕ ਵਿਸ਼ੇਸ਼ ਪੁਲਿਸ ਕਮਿਸ਼ਨਰ ਸਮੇਤ ਤਿੰਨ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਇਸ ਘਟਨਾ ਨੇ ਸੁਰੱਖਿਆ ਬਲਾਂ ਨੂੰ ਸਥਿਤੀ ਨੂੰ ਕਾਬੂ ’ਚ ਲਿਆਉਣ ਲਈ ਅੱਥਰੂ ਗੈਸ ਛੱਡਣ ਤੇ ਹਲਕਾ ਲਾਠੀਚਾਰਜ ਕਰਨ ਲਈ ਮਜਬੂਰ ਕਰ ਦਿੱਤਾ।
ਪਿਛਲੀ ਖ਼ਬਰ ਨੌਜਵਾਨ ਨਹੀਂ ਝੁਕੇ, ਸਰਕਾਰ ਨੂੰ ਝੁਕਣਾ ਪਿਆ-ਪ੍ਰਿਅੰਕਾ ਗਾਂਧੀ ਅਗਲੀ ਖ਼ਬਰ ਅੰਦੋਲਨ ਨੇ ਹਿੰਦੂ-ਮੁਸਲਿਮ ਏਜੰਡੇ ਵਾਲੀ ਰਾਜਨੀਤੀ ਨੂੰ ਕੀਤਾ ਫੇਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।