02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਰਕਾਰ ਅਮਨ-ਸ਼ਾਂਤੀ ਕਾਇਮ ਰੱਖਣ ’ਚ ਅਸਫ਼ਲ -ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 28-07-2026
ਚੰਡੀਗੜ੍ਹ, 27 ਜੁਲਾਈ (ਸੰਦੀਪ ਕੁਮਾਰ ਮਾਹਨਾ)–ਭਾਜਪਾ ਦੇ ਸੰਗਰੂਰ ਸਥਿਤ ਦਫ਼ਤਰ ’ਤੇ ਪੈਟਰੋਲ ਬੰਬ ਹਮਲੇ ਤੋਂ ਬਾਅਦ ਪੰਜਾਬ ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੂਬਾ ਸਰਕਾਰ ਅਪਰਾਧਾਂ ’ਤੇ ਕਾਬੂ ਪਾਉਣ ਵਿਚ ਅਸਫ਼ਲ ਰਹੀ ਹੈ, ਜਿਸ ਕਾਰਨ ਲੋਕਾਂ ’ਚ ਅਸੁਰੱਖਿਆ ਦੀ ਭਾਵਨਾ ਲਗਾਤਾਰ ਵਧ ਰਹੀ ਹੈ। ਪੰਜਾਬ ਦੇ ਲੋਕ ਹੁਣ ਸੂਬੇ ’ਚ ਵਿਗੜਦੀ ਕਾਨੂੰਨ-ਵਿਵਸਥਾ ਅਤੇ ਵਧ ਰਹੀਆਂ ਹਿੰਸਕ ਘਟਨਾਵਾਂ ਲਈ ਸਰਕਾਰ ਤੋਂ ਜਵਾਬ ਮੰਗ ਰਹੇ ਹਨ।
ਪਿਛਲੀ ਖ਼ਬਰ ਜੰਤਰ-ਮੰਤਰ ’ਤੇ ਮੌਜੂਦ 2,873 ’ਚੋਂ 980 ਪ੍ਰਦਰਸ਼ਨਕਾਰੀਆਂ ’ਤੇ ਪਹਿਲਾਂ ਹੀ ਅਪਰਾਧਿਕ ਰਿਕਾਰਡ ਅਗਲੀ ਖ਼ਬਰ ਕੇਜਰੀਵਾਲ ਵਲੋਂ ਈ-20 ਮੁੱਦੇ ’ਤੇ ਸਰਕਾਰ ਨੂੰ ਘੇਰਨ ਦੀ ਤਿਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।