02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਵਿਰੋਧੀ ਧਿਰਾਂ ਦਾ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

ਅਜੀਤ ਡੈਸਕ 31-07-2026

ਵਿਰੋਧੀ ਧਿਰਾਂ ਨੇ ਵੀਰਵਾਰ ਨੂੰ ਸੰਸਦ ਭਵਨ ’ਚ ਮਕਰ ਦਵਾਰ ਦੇ ਬਾਹਰ ਵਿਦਿਆਰਥੀਆਂ ਦੇ ਖ਼ਿਲਾਫ਼ ਕੀਤੀ ਪੁਲਿਸ ਕਾਰਵਾਈ ਦੇ ਵਿਰੋਧ ’ਚ ਕੇਂਦਰੀ ਗ੍ਰਹਿ ਮੰਤਰੀ ਦੇ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਵੱਡਾ ਪੋਸਟਰ ਫੜ ਕੇ ਪ੍ਰਦਰਸ਼ਨ ਕੀਤਾ। ਜਿਸ ’ਤੇ ਹਿੰਦੀ ਅਤੇ ਅੰਗਰੇਜ਼ੀ ’ਚ ਲਿਖਿਆ ਕਿ ਆਰਡਰ ਕਿਸ ਨੇ ਦਿੱਤਾ? ਇਹ ਪ੍ਰਦਰਸ਼ਨ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਬੁੱਧਵਾਰ ਨੂੰ ਹੇਠਲੇ ਸਦਨ ’ਚ ਗ੍ਰਹਿ ਮੰਤਰੀ ਨੂੰ ਵਿਦਿਆਰਥੀਆਂ ’ਤੇ ਕੀਤੇ ਤਸ਼ੱਦਦ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਣ ਤੋਂ ਬਾਅਦ ਕੀਤਾ ਗਿਆ।
ਪਿਛਲੀ ਖ਼ਬਰ ਜਲਦ ਹੋਵੇਗਾ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ-ਵਿਧਾਇਕ ਬਿਲਾਸਪੁਰ ਅਗਲੀ ਖ਼ਬਰ ਹੰਗਾਮਿਆਂ ਦੌਰਾਨ ਲੋਕ ਸਭਾ ’ਚ ਪਾਸ ਹੋਇਆ ਵੰਦੇ ਮਾਤਰਮ ਨਾਲ ਸੰਬੰਧਿਤ ਬਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।