ਸਰਕਾਰ ਨੇ ਤੈਅ ਕੀਤੀਆਂ 23 ਦਵਾਈਆਂ ਦੀਆਂ ਕੀਮਤਾਂ
ਨਵੀਂ ਦਿੱਲੀ, 1 ਅਗਸਤ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨੇ ਸਨਿਚਰਵਾਰ ਨੂੰ 23 ਦਵਾਈਆਂ ਦੀਆਂ ਕੀਮਤਾਂ ਨਿਸਚਿਤ ਕਰ ਦਿੱਤੀਆਂ ਹਨ ਅਤੇ ਹੁਣ ਦੁਕਾਨਦਾਰ ਇਨ੍ਹਾਂ ਦਵਾਈਆਂ ਲਈ ਤੈਅ ਕੀਮਤ ਤੋਂ ਵਧ ਰਕਮ ਨਹੀਂ ਵਸੂਲ ਸਕਣਗੇ। ਕੇਂਦਰ ਸਰਕਾਰ ਨੇ ਇਸ ਸੰਬੰਧ ’ਚ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ।
ਅਜੀਤ ਡੈਸਕ
02-08-2026