02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

2 ਟਰੈਕ ਈਵੈਂਟਾਂ ’ਚ ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਗੁਲਵੀਰ

ਗੁਲਵੀਰ ਸਿੰਘ ਰਾਸ਼ਟਰਮੰਡਲ ਖੇਡਾਂ ਦੇ ਇਕ ਐਡੀਸ਼ਨ ’ਚ 2 ਟਰੈਕ ਈਵੈਂਟਾਂ ’ਚ ਤਗਮੇ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਉਸਨੇ 10,000 ਮੀਟਰ ਈਵੈਂਟ ਵਿੱਚ ਵੀ ਕਾਂਸੀ ਦਾ ਤਗਮਾ ਜਿੱਤਿਆ ਸੀ। ਗੁਲਵੀਰ ਨੇ ਪੁਰਸ਼ਾਂ ਦੀ 5000 ਮੀਟਰ ਦੌੜ ’ਚ 13 ਮਿੰਟ 24.95 ਸਕਿੰਟ ਦਾ ਸਮਾਂ ਕੱਢ ਕੇ ਕਾਂਸੀ ਦਾ ਤਗਮਾ ਜਿੱਤਿਆ। ਉਸਨੇ ਕੀਨੀਆ ਦੇ ਕਾਰਨੇਲੀਅਸ ਕੇਂਬੋਈ ਨੂੰ ਸਿਰਫ਼ 0.04 ਸਕਿੰਟ ਨਾਲ ਹਰਾਇਆ। ਯੂਗਾਂਡਾ ਦੇ ਮੈਥਿਊ ਕਿਪਸਾਂਗ (13:23.61) ਨੇ ਇਸ

ਅਜੀਤ ਡੈਸਕ 02-08-2026

ਗੁਲਵੀਰ ਸਿੰਘ ਰਾਸ਼ਟਰਮੰਡਲ ਖੇਡਾਂ ਦੇ ਇਕ ਐਡੀਸ਼ਨ ’ਚ 2 ਟਰੈਕ ਈਵੈਂਟਾਂ ’ਚ ਤਗਮੇ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਉਸਨੇ 10,000 ਮੀਟਰ ਈਵੈਂਟ ਵਿੱਚ ਵੀ ਕਾਂਸੀ ਦਾ ਤਗਮਾ ਜਿੱਤਿਆ ਸੀ। ਗੁਲਵੀਰ ਨੇ ਪੁਰਸ਼ਾਂ ਦੀ 5000 ਮੀਟਰ ਦੌੜ ’ਚ 13 ਮਿੰਟ 24.95 ਸਕਿੰਟ ਦਾ ਸਮਾਂ ਕੱਢ ਕੇ ਕਾਂਸੀ ਦਾ ਤਗਮਾ ਜਿੱਤਿਆ। ਉਸਨੇ ਕੀਨੀਆ ਦੇ ਕਾਰਨੇਲੀਅਸ ਕੇਂਬੋਈ ਨੂੰ ਸਿਰਫ਼ 0.04 ਸਕਿੰਟ ਨਾਲ ਹਰਾਇਆ। ਯੂਗਾਂਡਾ ਦੇ ਮੈਥਿਊ ਕਿਪਸਾਂਗ (13:23.61) ਨੇ ਇਸ ਈਵੈਂਟ ਵਿੱਚ ਸੋਨ ਤਗਮਾ ਜਿੱਤਿਆ, ਜਦੋਂ ਕਿ ਆਸਟ੍ਰੇਲੀਆ ਦੇ ਕੀ ਰੌਬਿਨਸਨ (13:24.70) ਨੇ ਚਾਂਦੀ ਦਾ ਤਗਮਾ ਜਿੱਤਿਆ। ਗੁਲਵੀਰ ਸਿੰਘ ਨੇ ਹਾਲ ਹੀ ’ਚ ਹੋਈ 10,000 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਸੀ। 

ਪਿਛਲੀ ਖ਼ਬਰ ਅਮਰੀਕਾ ਵਲੋਂ ਈਰਾਨ ’ਤੇ ਹੋਰ ਹਮਲੇ ਕਰਨ ਦੀ ਧਮਕੀ ਅਗਲੀ ਖ਼ਬਰ ਅਜੀਤ ਡੋਵਾਲ ਨੂੰ ਲੋਕਮਾਨਿਆ ਤਿਲਕ ਰਾਸ਼ਟਰੀ ਪੁਰਸਕਾਰ ਪ੍ਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।