ਨਵੀਂ ਦਿੱਲੀ, 11 ਅਗਸਤ (ਉਪਮਾ ਡਾਗਾ ਪਾਰਥ)- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ‘ਵੰਦੇ ਮਾਤਰਮ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤੋਂ ਬਾਅਦ ਇਹ ਕਾਨੂੰਨ ਬਣ ਗਿਆ ਹੈ। ਕਾਨੂੰਨ ਬਣਨ ਤੋਂ ਬਾਅਦ ਰਾਸ਼ਟਰੀ ਗੀਤ ਵੰਦੇ ਮਾਤਰਮ ਨੂੰ ਰਾਸ਼ਟਰ ਗਾਣ ‘ਜਨ ਗਣ ਮਨ’ ਦੇ ਬਰਾਬਰ ਕਾਨੂੰਨੀ ਸੁਰੱਖਿਆ ਮਿਲ ਗਈ ਹੈ, ਜਿਸ ਤਹਿਤ ਵੰਦੇ ਮਾਤਰਮ ਗਾਣ ’ਚ ਜਾਣਬੁੱਝ ਕੇ ਰੁਕਾਵਟ ਪਾਉਣਾ, ਕਿਸੇ ਸਭਾ ’ਚ ਇਸ ਨੂੰ ਗਾਉਣ ਤੋਂ ਰੋਕਣਾ ਜਾਂ ਕਿਸੇ ਤਰ੍ਹਾਂ ਦਾ ਅਪਮਾਨ ਕਰਨਾ ਹੁਣ ਜੁਰਮ ਹੋਵੇਗਾ। ਅਜਿਹੇ ਮਾਮਲਿਆਂ ’ਚ 3 ਸਾਲ ਦੀ ਜੇਲ੍ਹ, ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।
ਰਾਸ਼ਟਰਪਤੀ ਵਲੋਂ ‘ਵੰਦੇ ਮਾਤਰਮ’ ਬਿੱਲ ਨੂੰ ਮਨਜ਼ੂਰੀ
ਨਵੀਂ ਦਿੱਲੀ, 11 ਅਗਸਤ (ਉਪਮਾ ਡਾਗਾ ਪਾਰਥ)- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ‘ਵੰਦੇ ਮਾਤਰਮ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤੋਂ ਬਾਅਦ ਇਹ ਕਾਨੂੰਨ ਬਣ ਗਿਆ ਹੈ। ਕਾਨੂੰਨ ਬਣਨ ਤੋਂ ਬਾਅਦ ਰਾਸ਼ਟਰੀ ਗੀਤ ਵੰਦੇ ਮਾਤਰਮ ਨੂੰ ਰਾਸ਼ਟਰ ਗਾਣ ‘ਜਨ
ਅਜੀਤ ਡੈਸਕ
12-08-2026