13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬੁੜੈਲ ਜੇਲ੍ਹ ’ਚੋਂ ਫ਼ਰਾਰ ਹੋਇਆ ਸੀ ਭਾਈ ਹਵਾਰਾ

ਭਾਈ ਜਗਤਾਰ ਸਿੰਘ ਹਵਾਰਾ ਸਾਲ 2004 ਵਿਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ’ਚੋਂ ਸੁਰੰਗ ਬਣਾ ਕੇ ਫ਼ਰਾਰ ਹੋਣ ਵਾਲੇ ਕੈਦੀਆਂ ਵਿਚ ਸ਼ਾਮਿਲ ਸੀ। ਬੁੜੈਲ ...

ਅਜੀਤ ਡੈਸਕ 13-08-2026
ਭਾਈ ਜਗਤਾਰ ਸਿੰਘ ਹਵਾਰਾ ਸਾਲ 2004 ਵਿਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ’ਚੋਂ ਸੁਰੰਗ ਬਣਾ ਕੇ ਫ਼ਰਾਰ ਹੋਣ ਵਾਲੇ ਕੈਦੀਆਂ ਵਿਚ ਸ਼ਾਮਿਲ ਸੀ। ਬੁੜੈਲ ਜੇਲ੍ਹ ਤੋਂ ਫ਼ਰਾਰ ਹੋਣ ਦੀ ਇਹ ਘਟਨਾ ਉਸ ਸਮੇਂ ਦੇਸ਼ ਪੱਧਰ ’ਤੇ ਚਰਚਾ ਦਾ ਵਿਸ਼ਾ ਬਣੀ ਸੀ। ਇਸ ਤੋਂ ਬਾਅਦ ਭਾਈ ਹਵਾਰਾ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਨਾਲ ਸੰਬੰਧਿਤ ਮਾਮਲਿਆਂ ਵਿਚ ਲੰਬੀ ਕਾਨੂੰਨੀ ਪ੍ਰਕਿਰਿਆ ਚੱਲਦੀ ਰਹੀ।
ਪਿਛਲੀ ਖ਼ਬਰ ਰੁਜ਼ਗਾਰ ਨਾ ਮਿਲਣ ਕਾਰਨ ਨਸ਼ੇ ਦੀ ਦਲਦਲ ਵਿਚ ਫਸ ਰਹੇ ਨੌਜਵਾਨ - ਹਮੀਰਾ ਅਗਲੀ ਖ਼ਬਰ ਕੇਂਦਰ ਦੇ ਪ੍ਰਸਤਾਵ ’ਤੇ ਸਹਿਮਤ ਹੋਣ ਨੇੜੇ ਪੁੱਜੀ ਪੰਜਾਬ ਸਰਕਾਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।