03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਈਰਾਨ, ਭਾਰਤ ਵਪਾਰ ਬਾਰੇ ਗੱਲ ਨਹੀਂ ਕਰ ਰਹੇ-ਰੂਬੀਓ

ਵਾਸ਼ਿੰਗਟਨ, 2 ਸਤੰਬਰ (ਪੀ.ਟੀ.ਆਈ.)-ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਭਾਰਤ ਅਤੇ ਈਰਾਨ ਵਪਾਰ ਸਮਝੌਤੇ ਬਾਰੇ ਗੱਲ ਕਰ ਰਹੇ ਹਨ ਅਤੇ ਦੁਨੀਆ ਭਰ ਦੇ ਬਹੁਤ ਸਾਰੇ ਦੇਸ਼ ਤਹਿਰਾਨ ਦੇ ਸ਼ਾਸਨ ਨਾਲ ਗੱਲ ..

ਅਜੀਤ ਡੈਸਕ 03-09-2026

ਵਾਸ਼ਿੰਗਟਨ, 2 ਸਤੰਬਰ (ਪੀ.ਟੀ.ਆਈ.)-ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਭਾਰਤ ਅਤੇ ਈਰਾਨ ਵਪਾਰ ਸਮਝੌਤੇ ਬਾਰੇ ਗੱਲ ਕਰ ਰਹੇ ਹਨ ਅਤੇ ਦੁਨੀਆ ਭਰ ਦੇ ਬਹੁਤ ਸਾਰੇ ਦੇਸ਼ ਤਹਿਰਾਨ ਦੇ ਸ਼ਾਸਨ ਨਾਲ ਗੱਲ ਕਰ ਰਹੇ ਹਨ। ਰੂਬੀਓ ਦੀਆਂ ਇਹ ਟਿੱਪਣੀਆਂ ਫੌਕਸ ਨਿਊਜ਼ ਰੇਡੀਓ ’ਤੇ ਦ ਬ੍ਰਾਇਨ ਕਿਲਮੇਡ ਸ਼ੋਅ ’ਤੇ ਇਕ ਇੰਟਰਵਿਊ ਦੌਰਾਨ ਆਈਆਂ, ਜਦੋਂ ਬਿਸ਼ਕੇਕ ’ਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਮੁਲਾਕਾਤ ਬਾਰੇ ਉਨ੍ਹਾਂ ਨੂੰ ਇਸ ਬਾਰੇ ਸਵਾਲ ਪੁੱਛਿਆ ਗਿਆ ਸੀ।

ਪਿਛਲੀ ਖ਼ਬਰ ਸ੍ਰੀਨਗਰ ’ਚ ਨੈਸ਼ਨਲ ਕਾਨਫ਼ਰੰਸ ਤੇ ਭਾਜਪਾ ਆਹਮੋ-ਸਾਹਮਣੇ ਦੋਵੇਂ ਪਾਰਟੀਆਂ ਦੇ ਕਾਰਕੁੰਨਾਂ ਵਲੋਂ ਇਕ-ਦੂਜੇ ਖ਼ਿਲਾਫ਼ ਨਾਅਰ... ਅਗਲੀ ਖ਼ਬਰ ਰਾਹੁਲ ਗਾਂਧੀ ਦੇ ਬ੍ਰਿਟਿਸ਼ ਨਾਗਰਿਕ ਹੋਣ ਦਾ ਦਾਅਵਾ ਕਰਨ ਵਾਲੀ ਪਟੀਸ਼ਨ ਖ਼ਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।