07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ-ਰਾਹੁਲ

ਨਵੀਂ ਦਿੱਲੀ, (ਯੂ. ਐਨ. ਆਈ.)-ਰਾਹੁਲ ਗਾਂਧੀ ਨੇ ਇਸ ਘਟਨਾ ਨੂੰ ‘ਬਹੁਤ ਹੀ ਦਰਦਨਾਕ ਤੇ ਚਿੰਤਾਜਨਕ’ ਦੱਸਿਆ ਤੇ ਬਚਾਅ ਏਜੰਸੀਆਂ ਨੂੰ ਦੱਬੇ ਹੋਏ ਲੋਕਾਂ ਤੱਕ ਪਹੁੰਚਣ ਵਿਚ ਕੋਈ ਕਸਰ ਨਾ ਛੱਡਣ ਦੀ ਅਪੀਲ ਕੀਤੀ। ਉਨ੍ਹਾਂ ਮੋਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਹਰ ....

ਅਜੀਤ ਡੈਸਕ 07-09-2026

ਨਵੀਂ ਦਿੱਲੀ, (ਯੂ. ਐਨ. ਆਈ.)-ਰਾਹੁਲ ਗਾਂਧੀ ਨੇ ਇਸ ਘਟਨਾ ਨੂੰ ‘ਬਹੁਤ ਹੀ ਦਰਦਨਾਕ ਤੇ ਚਿੰਤਾਜਨਕ’ ਦੱਸਿਆ ਤੇ ਬਚਾਅ ਏਜੰਸੀਆਂ ਨੂੰ ਦੱਬੇ ਹੋਏ ਲੋਕਾਂ ਤੱਕ ਪਹੁੰਚਣ ਵਿਚ ਕੋਈ ਕਸਰ ਨਾ ਛੱਡਣ ਦੀ ਅਪੀਲ ਕੀਤੀ। ਉਨ੍ਹਾਂ ਮੋਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਹਰ ਵਿਦਿਆਰਥੀ ਦੀ ਜਾਨ ਕੀਮਤੀ ਹੈ ਤੇ ਉਨ੍ਹਾਂ ਦੀ ਸੁਰੱਖਿਆ ਹਰ ਹਾਲਤ ’ਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਪਿਛਲੀ ਖ਼ਬਰ ਰਾਸ਼ਟਰਪਤੀ ਨੇ ਸੋਗ ਪ੍ਰਗਟਾਇਆ ਅਗਲੀ ਖ਼ਬਰ ਲਹਿੰਦੇ ਪੰਜਾਬ ਨੂੰ ਭਾਰਤ ਨਾਲੋਂ ਆਪਣੇ ਗੁਆਂਢੀ ਸੂਬਿਆਂ ਤੋਂ ਵੱਧ ਖ਼ਤਰਾ-ਮਰੀਅਮ ਨਵਾਜ਼ ਪਾਕਿ ’ਚ ਸਿਆਸੀ ਤੂਫ਼ਾਨ, ਵਿਰੋਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।