07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜ਼ਿੰਮੇਵਾਰ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਰੇਖਾ ਗੁਪਤਾ

ਨਵੀਂ ਦਿੱਲੀ, 6 ਸਤੰਬਰ (ਯੂ.ਐਨ.ਆਈ.)-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਤੇ ਚੱਲ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਚੇਤਾਵਨੀ ਦਿੱਤੀ ਕਿ ਇਮਾਰਤ ਦੇ ਢਹਿ ਜਾਣ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਕਿਸੇ ਵੀ ...

ਅਜੀਤ ਡੈਸਕ 07-09-2026

ਨਵੀਂ ਦਿੱਲੀ, 6 ਸਤੰਬਰ (ਯੂ.ਐਨ.ਆਈ.)-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਤੇ ਚੱਲ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਚੇਤਾਵਨੀ ਦਿੱਤੀ ਕਿ ਇਮਾਰਤ ਦੇ ਢਹਿ ਜਾਣ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਾਵੇਂ ਉਹ ਇਮਾਰਤ ਦਾ ਮਾਲਕ ਹੋਵੇ ਜਾਂ ਅਧਿਕਾਰੀ, ਬਖਸ਼ਿਆ ਨਹੀਂ ਜਾਵੇਗਾ।

 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਰਾਸ਼ਟਰਪਤੀ ਨੇ ਸੋਗ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।