07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 6 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਮਾਰਤ ਢਹਿਣ ਦੀ ਘਟਨਾ ’ਚ ਹੋਏ ਜਾਨੀ ਨੁਕਸਾਨ ਨੂੰ ਦੁਖਦਾਈ ਦੱਸਦੇ ਹੋਏ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ....

ਅਜੀਤ ਡੈਸਕ 07-09-2026

ਨਵੀਂ ਦਿੱਲੀ, 6 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਇਮਾਰਤ ਢਹਿਣ ਦੀ ਘਟਨਾ ’ਚ ਹੋਏ ਜਾਨੀ ਨੁਕਸਾਨ ਨੂੰ ਦੁਖਦਾਈ ਦੱਸਦੇ ਹੋਏ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਮੌਕੇ ’ਤੇ ਕੰਮ ਕਰ ਰਹੇ ਹਨ ਤੇ ਹਾਦਸੇ ’ਚ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਹੇ ਹਨ।

ਪਿਛਲੀ ਖ਼ਬਰ ਦਿੱਲੀ ’ਚ 5 ਮੰਜ਼ਿਲਾ ਇਮਾਰਤ ਡਿੱਗੀ ਅਗਲੀ ਖ਼ਬਰ ਜ਼ਿੰਮੇਵਾਰ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਰੇਖਾ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।