09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬ੍ਰਿਕਸ ਸੰਮੇਲਨ ਕਾਰਨ 11 ਨੂੰ ਬੰਦ ਰਹਿਣਗੀਆਂ ਹੇਠਲੀਆਂ ਅਦਾਲਤਾਂ ਤੇ ਦਿੱਲੀ ਹਾਈ ਕੋਰਟ

ਨਵੀਂ ਦਿੱਲੀ, 8 ਸਤੰਬਰ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ’ਚ ਹੋਣ ਵਾਲੇ ਬ੍ਰਿਕਸ ਸੰਮੇਲਨ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਵਿਚ 11 ਸਤੰਬਰ ਸ਼ੁੱਕਰਵਾਰ ਨੂੰ ਛੁੱਟੀ ਰਹੇਗੀ। ਦਿੱਲੀ ਹਾਈ ਕੋਰਟ ਨੇ 11 ਸਤੰਬਰ ਨੂੰ ਆਪਣੇ ਨਾਲ-ਨਾਲ ਹੇਠਲੀਆਂ ਅਦਾਲਤਾਂ ਵਿਚ ਛੁੱਟੀ ਦਾ ...

ਅਜੀਤ ਡੈਸਕ 09-09-2026

ਨਵੀਂ ਦਿੱਲੀ, 8 ਸਤੰਬਰ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ’ਚ ਹੋਣ ਵਾਲੇ ਬ੍ਰਿਕਸ ਸੰਮੇਲਨ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਵਿਚ 11 ਸਤੰਬਰ ਸ਼ੁੱਕਰਵਾਰ ਨੂੰ ਛੁੱਟੀ ਰਹੇਗੀ। ਦਿੱਲੀ ਹਾਈ ਕੋਰਟ ਨੇ 11 ਸਤੰਬਰ ਨੂੰ ਆਪਣੇ ਨਾਲ-ਨਾਲ ਹੇਠਲੀਆਂ ਅਦਾਲਤਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ । ਰਾਸ਼ਟਰੀ ਰਾਜਧਾਨੀ ਦੀਆਂ ਸਾਰੀਆਂ ਹੇਠਲੀਆਂ ਅਦਾਲਤ 12 ਸਤੰਬਰ ਸਨਿਚਰਵਾਰ ਨੂੰ ਵੀ ਬੰਦ ਰਹਿਣਗੀਆਂ। ਬ੍ਰਿਕਸ ਸੰਮੇਲਨ ਦੇ ਮੱਦੇਨਜ਼ਰ ਹੀ ਇਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਿੱਖਿਆ ਨਿਰਦੇਸ਼ਾਲਿਆ ਨੇ ਵੀ 11 ਸਤੰਬਰ ਨੂੰ ਦਿੱਲੀ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਅਜਿਹਾ ਇਸ ਕਰਕੇ ਕੀਤਾ ਗਿਆ ਹੈ ਕਿ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਆਦੇਸ਼ ਸਾਰੇ ਬੋਰਡਾਂ ’ਤੇ ਲਾਗੂ ਹੋਏਗਾ।

ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਏਗੀ ਸਰਕਾਰ-ਮੋਦੀ ਅਗਲੀ ਖ਼ਬਰ ਮਨੀਪੁਰੀ ਸੰਗੀਤਕਾਰ ਦੀ ਹੱਤਿਆ ’ਤੇ ਰਾਹੁਲ ਗਾਂਧੀ ਨੇ ਉੱਤਰ-ਪੂਰਬੀ ਭਾਈਚਾਰੇ ਦੀ ਸੁਰੱਖਿਆ ’ਤੇ ਉਠਾਏ ਸਵਾਲ ਇਹ ਸਿਆਸਤ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।